24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਜ਼ੋਨ ਕੋਹਰ ਸਿੰਘ ਵਾਲਾ ਅਤੇ ਜ਼ੋਨ ਲੈਪੋ ਤੋਂ ਬਲਾਕ ਸੰਮਤੀ ਵਾਸਤੇ ਅਕਾਲੀ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 3 ਦਸੰਬਰ (ਹਰਚਰਨ ਸਿੰਘ ਸੰਧੂ) - ਗੁਰੂ ਹਰਸਹਾਏ ਹਲਕੇ ਦੇ ਬਲਾਕ ਸੰਮਤੀ ਦੇ ਜਨਰਲ ਜ਼ੋਨ ਪਿੰਡ ਕੋਹਰ ਸਿੰਘ ਵਾਲਾ ਤੋਂ ਅਕਾਲੀ ਦਲ ਦੀ ਟਿਕਟ 'ਤੇ ਚੌਣ ਲੜ ਰਹੇ ਉਮੀਦਵਾਰ...

ਅਜੀਤ ਡੈਸਕ 03-12-2025

 ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 3 ਦਸੰਬਰ (ਹਰਚਰਨ ਸਿੰਘ ਸੰਧੂ) - ਗੁਰੂ ਹਰਸਹਾਏ ਹਲਕੇ ਦੇ ਬਲਾਕ ਸੰਮਤੀ ਦੇ ਜਨਰਲ ਜ਼ੋਨ ਪਿੰਡ ਕੋਹਰ ਸਿੰਘ ਵਾਲਾ ਤੋਂ ਅਕਾਲੀ ਦਲ ਦੀ ਟਿਕਟ 'ਤੇ ਚੌਣ ਲੜ ਰਹੇ ਉਮੀਦਵਾਰ ਜਸਵਿੰਦਰ ਸਿੰਘ ਛਿੰਦਾ ਨੇ ਆਪਣੇ ਨਾਮਜ਼ਦਗੀ ਪੱਤਰ ਸੰਬੰਧਿਤਿ ਰਿਟਰਨਿੰਗ ਅਧਿਕਾਰੀ ਕੋਲ਼ ਜਮਾ ਕਰਵਾਏ।ਇਸੇ ਤਰ੍ਹਾਂ ਹੀ ਪਿੰਡ ਲੈਪੋ ਜ਼ੋਨ ਤੋਂ ਕਿਰਨਦੀਪ ਕੌਰ ਨੇ ਅਕਾਲੀ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।ਇਸ ਮੌਕੇ 'ਤੇ ਉਨ੍ਹਾਂ ਨਾਲ਼ ਪਾਰਟੀ ਦੇ ਸੀਨੀਅਰ ਅਕਾਲੀ ਆਗੂਆਂ ਸਮੇਤ ਹੋਰ ਸਮਰਥਕ ਹਾਜ਼ਰ ਸਨ।

ਪਿਛਲੀ ਖ਼ਬਰ ਭਿੱਖੀਵਿੰਡ ਵਿਖੇ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਵਰਕਰਾਂ ਦੀ ਕੁੱਟਮਾਰ ਅਤੇ ਹੋਈ ਗੁੰਡਾਗਰਦੀ ਅਗਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਦੂਜਾ ਵਨਡੇ : 15 ਓਵਰਾਂ ਬਾਅਦ ਭਾਰਤ 96/2