26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕੰਗਨਾ ਰਣੌਤ ਮਾਣਹਾਨੀ ਕੇਸ ਵਿਚ ਸੁਣਵਾਈ ਅੱਜ

ਬਠਿੰਡਾ, 4 ਦਸੰਬਰ - ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਮਾਣਹਾਨੀ ਕੇਸ ਵਿਚ ਸੁਣਵਾਈ ਅੱਜ ਹੋਵੇਗੀ। ਬਠਿੰਡਾ ਦੀ ਅਦਾਲਤ ਵਿਚ ਅੱਜ ਸੁਣਵਾਈ ਹੋਵੇਗੀ। ਕੰਗਨਾ ਰਣੌਤ ਨੇ ਸਰੀਰਕ...

ਅਜੀਤ ਡੈਸਕ 04-12-2025

ਬਠਿੰਡਾ, 4 ਦਸੰਬਰ - ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਮਾਣਹਾਨੀ ਕੇਸ ਵਿਚ ਸੁਣਵਾਈ ਅੱਜ ਹੋਵੇਗੀ। ਬਠਿੰਡਾ ਦੀ ਅਦਾਲਤ ਵਿਚ ਅੱਜ ਸੁਣਵਾਈ ਹੋਵੇਗੀ। ਕੰਗਨਾ ਰਣੌਤ ਨੇ ਸਰੀਰਕ ਤੌਰ 'ਤੇ ਪੇਸ਼ ਹੋਣ ਤੋਂ ਛੋਟ ਮੰਗੀ ਹੋਈ ਹੈ। ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਦੌਰਾਨ 87 ਸਾਲਾ ਮਹਿਲਾ ਕਿਸਾਨ ਬੇਬੇ ਮਹਿੰਦਰ ਕੌਰ ਬਾਰੇ ਵਿਵਾਦਿਤ ਟਿੱਪਣੀ ਕੀਤੀ ਸੀ, ਜਿਸ ਨੂੰ ਲੈ ਕੇ ਬੇਬੇ ਮਹਿੰਦਰ ਕੌਰ ਨੇ ਕੰਗਨਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ।

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖ਼ਰੀ ਦਿਨ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ