26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਮੁਅੱਤਲ ਡੀ.ਆਈ.ਜੀ. ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੁਣਵਾਈ ਅੱਜ

ਚੰਡੀਗੜ੍ਹ, 4 ਦਸੰਬਰ - ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਅੱਜ ਹੋਵੇਗੀ। ਭੁੱਲਰ ਨੇ ਗ੍ਰਿਫ਼ਤਾਰੀ ਨੂੰ ਲੈ ਕੇ ਹਾਈਕੋਰਟ ਵਿਚ ਚੁਣੌਤੀ ਦਿੱਤੀ...

ਅਜੀਤ ਡੈਸਕ 04-12-2025

ਚੰਡੀਗੜ੍ਹ, 4 ਦਸੰਬਰ - ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਅੱਜ ਹੋਵੇਗੀ। ਭੁੱਲਰ ਨੇ ਗ੍ਰਿਫ਼ਤਾਰੀ ਨੂੰ ਲੈ ਕੇ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ। ਸੀ.ਬੀ.ਆਈ. ਨੇ ਹਾਈਕੋਰਟ ਵਿਚ 48 ਦਿਨਾਂ ਵਿਚ 300 ਪੇਜ਼ਾਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਜਸ਼ੀਟ ਵਿਚ ਉਸ ਦੇ ਕਥਿਤ ਸਹਿਯੋਗੀ ਕ੍ਰਿਸ਼ਨੂੰ ਸ਼ਾਰਦਾ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ।

ਪਿਛਲੀ ਖ਼ਬਰ ਵਿੱਤ ਮੰਤਰੀ ਸੀਤਾਰਮਨ ਸਿਹਤ ਸੁਰੱਖਿਆ ਅਤੇ ਰਾਸ਼ਟਰੀ ਸੁਰੱਖਿਆ ਉਪਕਰ ਬਿੱਲ ਲੋਕ ਸਭਾ ਵਿਚ ਕਰਨਗੇ ਪੇਸ਼ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖ਼ਰੀ ਦਿਨ