27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਡੇਰਾ ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਅੰਮ੍ਰਿਤਸਰ, 4 ਦਿਸੰਬਰ (ਜਸਵੰਤ ਸਿੰਘ ਜੱਸ)- ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨਾਂ ਨਾਲ ਸੁਰੱਖਿਆ...

ਅਜੀਤ ਡੈਸਕ 04-12-2025

ਅੰਮ੍ਰਿਤਸਰ, 4 ਦਿਸੰਬਰ (ਜਸਵੰਤ ਸਿੰਘ ਜੱਸ) - ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨਾਂ ਨਾਲ ਸੁਰੱਖਿਆ ਅਧਿਕਾਰੀ ਵੀ ਸਨ। ਉਨ੍ਹਾਂ ਪਰਿਕਰਮਾ ਕਰਨ ਤੋਂ ਬਾਅਦ ਗੁਰੂ ਦਰ 'ਤੇ ਮੱਥਾ ਟੇਕਿਆ।
 

ਪਿਛਲੀ ਖ਼ਬਰ ਕੁਝ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ - ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਸੋਨੀਆ ਗਾਂਧੀ ਅਗਲੀ ਖ਼ਬਰ ਮੁਅੱਤਲ ਡੀ.ਆਈ.ਜੀ. ਭੁੱਲਰ ਮਾਮਲੇ 'ਚ ਹਾਈ ਕੋਰਟ ਨੇ ਏਆਈਐਸ ਐਕਟ ਤੇ ਨਿਯਮ ਕੀਤੇ ਤਲਬ