27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪੰਜਾਬ ਸਰਕਾਰ ਵਲੋਂ 2 ਆਈ.ਪੀ.ਐਸ. ਅਤੇ 2 ਪੀ.ਪੀ.ਐਸ. ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ, 4 ਦਸੰਬਰ - ਪੰਜਾਬ ਸਰਕਾਰ ਵਲੋਂ 2 ਆਈ.ਪੀ.ਐਸ. ਅਤੇ 2 ਪੀ.ਪੀ.ਐਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਆਈ.ਪੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿਚ...

ਅਜੀਤ ਡੈਸਕ 04-12-2025

ਚੰਡੀਗੜ੍ਹ, 4 ਦਸੰਬਰ - ਪੰਜਾਬ ਸਰਕਾਰ ਵਲੋਂ 2 ਆਈ.ਪੀ.ਐਸ. ਅਤੇ 2 ਪੀ.ਪੀ.ਐਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਆਈ.ਪੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿਚ ਆਈ.ਪੀ.ਐਸ. ਕੌਸਤੁਭ ਸ਼ਰਮਾ ਨੂੰ ਆਈ.ਜੀ. ਏ.ਐਨ.ਟੀ.ਐਫ. ਪੰਜਾਬ ਅਤੇ ਆਈ.ਪੀ.ਐਸ. ਆਸ਼ੀਸ਼ ਚੌਧਰੀ ਨੂੰ ਆਈ.ਜੀ.ਪੀ. ਕਾਊਂਟਰ ਇੰਟੈਲੀਜੈਂਸ ਪੰਜਾਬ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਪੀ.ਪੀ.ਐਸ. ਅਧਿਕਾਰੀ ਵਰਿੰਦਰ ਸਿੰਘ ਬਰਾੜ ਅਤੇ ਜਗਤ ਪ੍ਰੀਤ ਸਿੰਘ ਨੂੰ ਵਿਜੀਲੈਂਸ ਬਿਊਰੋ ਪੰਜਾਬ ਦੀਆਂ ਸੇਵਾਵਾਂ ਵਿਚ ਤਾਇਨਾਤ ਕੀਤਾ ਗਿਆ ਹੈ।

ਪਿਛਲੀ ਖ਼ਬਰ ਨਾਮਜ਼ਦਗੀ ਪੱਤਰ ਦਾਖ਼ਲ ਦੇ ਅਖੀਰਲੇ ਦਿਨ ਸਮਰਥਕਾਂ ਨਾਲ ਕਾਗਜ ਦਾਖਲ ਕਰਾਉਣ ਪਹੁੰਚੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਅਗਲੀ ਖ਼ਬਰ ਸਰਕਾਰ ਨਹੀਂ ਚਾਹੁੰਦੀ ਕਿ ਵਿਰੋਧੀ ਧਿਰ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਮਿਲੇ - ਰਾਹੁਲ ਗਾਂਧੀ