28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੋਂ 40 ਕਰੋੜ ਦੀ 8 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਸਮੱਗਲਰ ਕਾਬੂ

ਅਜੀਤ ਡੈਸਕ 04-12-2025

ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਉਤੇ ਪੈਂਦੀ ਸਰਹੱਦੀ ਚੌਕੀ ਕਾਲਮ ਡੋਗਰ ਨੇੜਿਓਂ ਬੀ.ਐਸ.ਐਫ. ਦੀ 45 ਬਟਾਲੀਅਨ ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਅਪਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਿਲ ਕਰਦਿਆਂ 40 ਕਰੋੜ ਰੁਪਏ ਮੁੱਲ ਦੀ 8 ਕਿਲੋ ਹੈਰੋਇਨ ਅਤੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਬੀ.ਐਸ.ਐਫ. 45 ਬਟਾਲੀਅਨ ਦੇ ਕਮਾਂਡਰ ਰਾਣਾ ਬਰਜੇਸ਼ ਨੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਦਿੱਤੀ I

ਪਿਛਲੀ ਖ਼ਬਰ ਨਿੱਜੀ ਕੰਪਨੀ ਦੀ ਬੱਸ ਨੂੰ ਲੱਗੀ ਅੱਗ, ਸਵਾਰੀਆਂ ਤੇ ਬੱਸ ਅਮਲਾ ਵਾਲ਼-ਵਾਲ਼ ਬਚਿਆ ਅਗਲੀ ਖ਼ਬਰ ਹਲਵਾਰਾ ਹਵਾਈ ਅੱਡੇ ਦਾ ਨਾਂਅ ਸ਼ਹੀਦ ਸਰਾਭਾ 'ਤੇ ਰੱਖਣ ਦਾ ਪੰਜਾਬ ਸਰਕਾਰ ਦਾ ਮਤਾ ਕੇਂਦਰ ਨੇ ਲਟਕਾਇਆ