27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਕਾਗਜ਼ ਦਾਖਲ ਕਰਨ ਤੋਂ ਰੋਕਣਾ ਲੋਕਤੰਤਰ ਦਾ ਘਾਣ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 4 ਦਸੰਬਰ- ਕਾਂਗਰਸ ਦੇ ਸੀਨੀਅਰ ਨੇਤਾ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਕਿਹਾ ਹੈ ਕਿ ਪਟਿਆਲਾ ਦੇ ਐਸਐਸਪੀ ਤੇ ਜਿਲ੍ਹੇ ਦੇ ਡੀਐਸਪੀ ਵਲੋਂ ਵਿਰੋਧੀ ਧਿਰ...

ਅਜੀਤ ਡੈਸਕ 04-12-2025

 ਚੰਡੀਗੜ੍ਹ, 4 ਦਸੰਬਰ- ਕਾਂਗਰਸ ਦੇ ਸੀਨੀਅਰ ਨੇਤਾ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਕਿਹਾ ਹੈ ਕਿ ਪਟਿਆਲਾ ਦੇ ਐਸਐਸਪੀ ਤੇ ਜਿਲ੍ਹੇ ਦੇ ਡੀਐਸਪੀ ਵਲੋਂ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਜ਼ ਦਾਖਲ ਕਰਨ ਤੋਂ ਰੋਕਣ ਦੀ ਵਿਊਂਤਬੰਦੀ ਨੂੰ ਲੋਕਤੰਤਰ ਦਾ ਸਰਾਸਰ ਘਾਣ ਦੱਸਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਦੇ ਕੇਜਰੀਵਾਲ ਨੂੰ ਪੁੱਛਿਆ ਹੈ ਕਿ ਇਹ ਹੀ ਤੁਹਾਡਾ ਬਦਲਾਅ ਹੈ।

ਪਿਛਲੀ ਖ਼ਬਰ ਸੁਖਪਾਲ ਸਿੰਘ ਖਹਿਰਾ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਵਾਲੇ ਉਮੀਦਵਾਰਾਂ ਸਮੇਤ ਭੁਲੱਥ ਪੁੱਜੇ ਅਗਲੀ ਖ਼ਬਰ ਭਵਾਨੀਗੜ੍ਹ ਬਲਾਕ ਸੰਮਤੀ ਦੇ 15 ਜ਼ੋਨਾਂ ’ਤੇ 69 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ