27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਲਾਕ ਸੰਮਤੀ ਘੱਲ ਖੁਰਦ ਦੇ 23 ਜ਼ੋਨਾਂ ਲਈ ਹੋਈਆਂ 121 ਨਾਮਜ਼ਦਗੀਆਂ

ਤਲਵੰਡੀ ਭਾਈ, 4 ਦਸੰਬਰ (ਕੁਲਜਿੰਦਰ ਸਿੰਘ ਗਿੱਲ) - ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਆਖਰੀ ਦਿਨ ਤੱਕ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਘੱਲ ਖੁਰਦ ਬਲਾਕ ਸੰਮਤੀ ਦੀ ਚੋਣ ਲਈ ...

ਅਜੀਤ ਡੈਸਕ 04-12-2025

ਤਲਵੰਡੀ ਭਾਈ, 4 ਦਸੰਬਰ (ਕੁਲਜਿੰਦਰ ਸਿੰਘ ਗਿੱਲ) - ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਆਖਰੀ ਦਿਨ ਤੱਕ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਘੱਲ ਖੁਰਦ ਬਲਾਕ ਸੰਮਤੀ ਦੀ ਚੋਣ ਲਈ 121 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇੱਥੇ ਰਿਟਰਨਿੰਗ ਅਫ਼ਸਰ ਅਮਰਜੀਤ ਸਿੰਘ ਕੋਲ ਅੱਜ 120 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਪੇਸ਼ ਕੀਤੇ ਗਏ। ਇਸ ਮੌਕੇ 'ਤੇ ਪੁਲਿਸ ਵਲੋਂ ਅਣਸਖਾਵੀਂ ਘਟਨਾ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

ਪਿਛਲੀ ਖ਼ਬਰ ਪੀਐਮ ਆਵਾਸ ਉਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਤੇ ਰਾਸ਼ਟਰਪਤੀ ਪੁਤਿਨ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਕੀਤਾ ਸਵਾਗਤ