27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਲਾਕ ਸੰਮਤੀ ਘੱਲ ਖੁਰਦ ਦੇ 23 ਜੋਨਾਂ ਲਈ ਹੋਈਆਂ 121 ਨਾਮਜ਼ਦਗੀਆਂ

ਤਲਵੰਡੀ ਭਾਈ, 4 ਦਸੰਬਰ (ਕੁਲਜਿੰਦਰ ਸਿੰਘ ਗਿੱਲ) - ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਆਖਰੀ ਦਿਨ ਤੱਕ ਜ਼ਿਲਾ ਫਿਰੋਜ਼ਪੁਰ ਦੀ ਘੱਲ ਖੁਰਦ ਬਲਾਕ ਸੰਮਤੀ ਦੀ ਚੋਣ ਲਈ 121 ਉਮੀਦਵਾਰਾਂ...

ਅਜੀਤ ਡੈਸਕ 04-12-2025

ਤਲਵੰਡੀ ਭਾਈ, 4 ਦਸੰਬਰ (ਕੁਲਜਿੰਦਰ ਸਿੰਘ ਗਿੱਲ) - ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਆਖਰੀ ਦਿਨ ਤੱਕ ਜ਼ਿਲਾ ਫਿਰੋਜ਼ਪੁਰ ਦੀ ਘੱਲ ਖੁਰਦ ਬਲਾਕ ਸੰਮਤੀ ਦੀ ਚੋਣ ਲਈ 121 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਇੱਥੇ ਸਬ ਤਹਿਸੀਲ ਕੰਪਲੈਕਸ ਵਿਖੇ ਰਿਟਰਨਿੰਗ ਅਫਸਰ ਅਮਰਜੀਤ ਸਿੰਘ ਕੋਲ ਅੱਜ 120 ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਪੇਸ਼ ਕੀਤੇ ਗਏ। ਇਸ ਮੌਕੇ ਤੇ ਪੁਲਿਸ ਵਲੋਂ ਅਣਸਖਾਵੀ ਘਟਨਾ ਨੂੰ ਰੋਕਣ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

ਪਿਛਲੀ ਖ਼ਬਰ ਪੰਚਾਇਤ ਸੰਮਤੀ ਚੋਣਾਂ ਲਈ ਮੈਡਮ ਸ਼ਹਿਨਾਜ਼ ਨੇ ਇਲਤਫਾਤਪੁਰਾ ਜ਼ੋਨ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 46 ਤੇ ਪੰਚਾਇਤ ਸੰਮਤੀਆਂ ਲਈ 146 ਨਾਮਜ਼ਦਗੀਆਂ ਦਾਖ਼ਲ- ਜ਼ਿਲ੍ਹਾ ਚੋਣ ਅਫ਼ਸਰ