26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਰਾਸ਼ਟਰਪਤੀ ਭਵਨ ਪੁੱਜੇ ਵਲਾਦੀਮੀਰ ਪੁਤਿਨ

ਨਵੀਂ ਦਿੱਲੀ, 5 ਦਸੰਬਰ- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰਾਸ਼ਟਰਪਤੀ ਭਵਨ ਪਹੁੰਚੇ। ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ...

ਅਜੀਤ ਡੈਸਕ 05-12-2025

ਨਵੀਂ ਦਿੱਲੀ, 5 ਦਸੰਬਰ- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰਾਸ਼ਟਰਪਤੀ ਭਵਨ ਪਹੁੰਚੇ। ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।

ਪਿਛਲੀ ਖ਼ਬਰ ਟਿੱਪਰ ਨੇ ਮੋਟਰਸਾਈਕਲ ਸਵਾਰਾਂ ਨੂੰ ਲਿਆ ਲਪੇਟ ’ਚ, ਦੋ ਔਰਤਾਂ ਦੀ ਮੌਤ ਅਗਲੀ ਖ਼ਬਰ ਰਾਸ਼ਟਰਪਤੀ ਪੁਤਿਨ ਦਾ ਰਸਮੀ ਸਵਾਗਤ ਕਰਨ ਲਈ ਰਾਸ਼ਟਰਪਤੀ ਭਵਨ ਪੁੱਜੇ ਪ੍ਰਧਾਨ ਮੰਤਰੀ