25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਨਡਾਲਾ ਪੁਲਿਸ ਨੇ ਕਿਸਾਨਾਂ ਦੇ ਜੱਥੇ ਨੂੰ ਕੀਤਾ ਡਿਟੇਨ

ਨਡਾਲਾ,(ਕਪੂਰਥਲਾ), 5 ਦਸੰਬਰ (ਰਘਬਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਵਲੋਂ ਅੱਜ ਬਿਜਲੀ ਸੋਧ ਐਕਟ 2025 ਨੂੰ ਰੱਦ ਕਰਨ ਲਈ ਦੋ ਘੰਟੇ ਲਈ ਰੇਲਾਂ ਰੋਕਣ ਲਈ ਐਲਾਨ...

ਅਜੀਤ ਡੈਸਕ 05-12-2025

ਨਡਾਲਾ,(ਕਪੂਰਥਲਾ), 5 ਦਸੰਬਰ (ਰਘਬਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਵਲੋਂ ਅੱਜ ਬਿਜਲੀ ਸੋਧ ਐਕਟ 2025 ਨੂੰ ਰੱਦ ਕਰਨ ਲਈ ਦੋ ਘੰਟੇ ਲਈ ਰੇਲਾਂ ਰੋਕਣ ਲਈ ਐਲਾਨ ਕੀਤਾ ਗਿਆ ਸੀ ਪ੍ਰੰਤੂ ਨਡਾਲਾ ਪੁਲਿਸ ਨੇ ਰਸਤੇ ਵਿਚ ਹੀ ਰੋਕ ਕੇ ਜੋਨ ਪ੍ਰਧਾਨ ਨਡਾਲਾ ਨਿਸ਼ਾਨ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਨਡਾਲਾ ਚੌਕੀ ਵਿਖੇ ਡਿਟੇਨ ਕਰ ਦਿੱਤਾ ਹੈ।

ਪਿਛਲੀ ਖ਼ਬਰ ਸ਼ਾਂਤੀ ਦੇ ਹੱਕ ਵਿਚ ਹੈ ਭਾਰਤ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਰੇਲ ਰੋਕੋ ਪ੍ਰੋਗਰਾਮ ਨੂੰ ਫੇਲ੍ਹ ਕਰਨ ਲਈ ਪੁਲਿਸ ਵਲੋਂ ਕਿਸਾਨਾਂ ਨੂੰ ਰੋਕਿਆ ‌