25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸਾਹਨੇਵਾਲ ਰੇਲਵੇ ਸਟੇਸ਼ਨ ’ਤੇ ਨਹੀਂ ਪਹੁੰਚਿਆ ਕੋਈ ਕਿਸਾਨ

ਲੁਧਿਆਣਾ, 5 ਦਸੰਬਰ (ਰੁਪੇਸ਼ ਕੁਮਾਰ)- ਕਿਸਾਨ ਮਜ਼ਦੂਰ ਮੋਰਚੇ ਵਲੋਂ ਅੱਜ ਪੂਰੇ ਪੰਜਾਬ ਵਿਚ ਰੋਕਣ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਤਹਿਤ ਲੁਧਿਆਣਾ ਦੇ ਸਾਹਨੇਵਾਲ ਰੇਲਵੇ ਸਟੇਸ਼ਨ ’ਤੇ ਵੀ...

ਅਜੀਤ ਡੈਸਕ 05-12-2025

ਲੁਧਿਆਣਾ, 5 ਦਸੰਬਰ (ਰੁਪੇਸ਼ ਕੁਮਾਰ)- ਕਿਸਾਨ ਮਜ਼ਦੂਰ ਮੋਰਚੇ ਵਲੋਂ ਅੱਜ ਪੂਰੇ ਪੰਜਾਬ ਵਿਚ ਰੋਕਣ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਤਹਿਤ ਲੁਧਿਆਣਾ ਦੇ ਸਾਹਨੇਵਾਲ ਰੇਲਵੇ ਸਟੇਸ਼ਨ ’ਤੇ ਵੀ ਰੇਲਾਂ ਰੋਕੀਆਂ ਜਾਣੀਆਂ ਸਨ ਪਰ ਪੁਲਿਸ ਵਲੋਂ ਕਿਸਾਨ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਤੇ ਕਈਆਂ ਨੂੰ ਹਿਰਾਸਤ 'ਚ ਲੈ ਲਿਆ, ਜਿਸ ਕਾਰਨ ਕੋਈ ਵੀ ਕਿਸਾਨ ਆਗੂ ਸਾਹਨੇਵਾਲ ਰੇਲਵੇ ਸਟੇਸ਼ਨ ਤੱਕ ਨਹੀਂ ਪਹੁੰਚ ਸਕੇ। ਪੁਲਿਸ ਵਲੋਂ ਵੱਡਾ ਸੁਰੱਖਿਆ ਬੱਲ ਤਾਇਨਾਤ ਕੀਤਾ ਗਿਆ ਹੈ।

ਪਿਛਲੀ ਖ਼ਬਰ ਕਿਸਾਨਾਂ ਨੇ ਰੋਕੀਆਂ ਪਿੰਡ ਕਕਰਾਲਾ ਨੇੜੇ ਰੇਲਾਂ ਅਗਲੀ ਖ਼ਬਰ ਸ਼ਾਂਤੀ ਦੇ ਹੱਕ ਵਿਚ ਹੈ ਭਾਰਤ- ਪ੍ਰਧਾਨ ਮੰਤਰੀ ਮੋਦੀ