25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼

ਚੰਡੀਗੜ੍ਹ, 5 ਦਸੰਬਰ (ਰਜਿੰਦਰ ਮਾਰਕੰਡਾ)- ਪੰਜਾਬ ਯੂਨੀਵਰਸਿਟੀ ਦੇ ਕੈਮੀਕਲ ਵਿਭਾਗ ਦੇ ਤੀਜੇ ਸਾਲ ਦੇ ਵਿਦਿਆਰਥੀ ਨੇ ਆਪਣੇ ਪ੍ਰੋਫੈਸਰ ਵਲੋਂ ਲਗਾਤਾਰ ਧੱਕੇਸ਼ਾਹੀ ਅਤੇ ਪਰੇਸ਼ਾਨੀ ਤੋਂ ਤੰਗ ਆ ਕੇ ਖੁਦਕੁਸ਼ੀ...

ਅਜੀਤ ਡੈਸਕ 05-12-2025

ਚੰਡੀਗੜ੍ਹ, 5 ਦਸੰਬਰ (ਰਜਿੰਦਰ ਮਾਰਕੰਡਾ)- ਪੰਜਾਬ ਯੂਨੀਵਰਸਿਟੀ ਦੇ ਕੈਮੀਕਲ ਵਿਭਾਗ ਦੇ ਤੀਜੇ ਸਾਲ ਦੇ ਵਿਦਿਆਰਥੀ ਨੇ ਆਪਣੇ ਪ੍ਰੋਫੈਸਰ ਵਲੋਂ ਲਗਾਤਾਰ ਧੱਕੇਸ਼ਾਹੀ ਅਤੇ ਪਰੇਸ਼ਾਨੀ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਖੁਦਕੁਸ਼ੀ ਨੋਟ ਵੀ ਲਿਖਿਆ ਹੈ। ਇਸ ਸੰਬੰਧੀ ਬਾਕੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਰੇਲਵੇ ਸਟੇਸ਼ਨ ਕੋਹਰ ਸਿੰਘ ਵਾਲਾ ਉਤੇ ਰੇਲ ਰੋਕੋ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕਿਸਾਨ ਹੋਏ ਕਾਮਯਾਬ ਅਗਲੀ ਖ਼ਬਰ ਕਿਸਾਨਾਂ ਨੇ ਰੋਕੀਆਂ ਪਿੰਡ ਕਕਰਾਲਾ ਨੇੜੇ ਰੇਲਾਂ