24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਮੇਰੇ ਅਸਤੀਫੇ 'ਤੇ ਅਫਵਾਹਾਂ ਨਾ ਫੈਲਾਈਆਂ ਜਾਣ- ਰਾਜਾ ਵੜਿੰਗ

ਚੰਡਗੜ੍ਹ, 5 ਦਸੰਬਰ- ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਹਾਈਕਮਾਨ ਵਲੋਂ ਉਨ੍ਹਾਂ ਦਾ ਅਸਤੀਫਾ ਮੰਗਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਈਕਮਾਨ ਨੇ ਉਨ੍ਹਾਂ ਦਾ ਕੋਈ ਅਸਤੀਫਾ ਨਹੀਂ ਮੰਗਿਆ ਗਿਆ...

ਅਜੀਤ ਡੈਸਕ 05-12-2025

ਚੰਡਗੜ੍ਹ, 5 ਦਸੰਬਰ- ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਹਾਈਕਮਾਨ ਵਲੋਂ ਉਨ੍ਹਾਂ ਦਾ ਅਸਤੀਫਾ ਮੰਗਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਈਕਮਾਨ ਨੇ ਉਨ੍ਹਾਂ ਦਾ ਕੋਈ ਅਸਤੀਫਾ ਨਹੀਂ ਮੰਗਿਆ ਗਿਆ। ਉਨ੍ਹਾਂ ਕਿਹਾ ਕਿ ਮੇਰੇ ਅਸਤੀਫਾ ਉਤੇ ਅਫਵਾਹਾਂ ਨਾ ਫੈਲਾਈਆਂ ਜਾਣ। ਕਾਂਗਰਸ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਜਦੋਂ ਹਾਈਕਮਾਨ ਨੇ ਉਨ੍ਹਾਂ ਦਾ ਅਸਤੀਫਾ ਮੰਗਿਆ ਤਾਂ ਉਹ ਆਪ ਹੀ ਦੱਸ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ।

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਪੰਜਾਬ ਸਰਕਾਰ ਪੁਲਿਸ ਰਾਹੀਂ ਲੋਕਤੰਤਰ ਦਾ ਘਾਣ ਕਰਨ 'ਤੇ ਉਤਾਰੂ- ਸੁਖਬੀਰ ਸਿ... ਅਗਲੀ ਖ਼ਬਰ ਡਡਵਿੰਡੀ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੇਂਦਰ ਖਿਲਾਫ ਰੇਲ ਲਾਈਨ 'ਤੇ ਧਰਨਾ