24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਗੁਰੂ ਹਰਸਹਾਏ ਬਲਾਕ ਸੰਮਤੀ 'ਚ ਕਾਗਜ਼ਾਂ ਦੀ ਵਾਪਸੀ ਤੋਂ ਬਾਅਦ 72 ਉਮੀਦਵਾਰ ਚੋਣ ਮੈਦਾਨ 'ਚ

ਗੁਰੂ ਹਰ ਸਹਾਏ (ਫਿਰੋਜ਼ਪੁਰ), 6 ਦਸੰਬਰ (ਹਰਚਰਨ ਸਿੰਘ ਸੰਧੂ)- ਬਲਾਕ ਸੰਮਤੀ ਗੁਰੂ ਹਰਸਹਾਏ ਦੇ 17 ਜ਼ੋਨਾਂ ਲਈ ਕੁਲ 88 ਫਾਈਲਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ ...

ਅਜੀਤ ਡੈਸਕ 06-12-2025

ਗੁਰੂ ਹਰ ਸਹਾਏ (ਫਿਰੋਜ਼ਪੁਰ), 6 ਦਸੰਬਰ (ਹਰਚਰਨ ਸਿੰਘ ਸੰਧੂ)- ਬਲਾਕ ਸੰਮਤੀ ਗੁਰੂ ਹਰਸਹਾਏ ਦੇ 17 ਜ਼ੋਨਾਂ ਲਈ ਕੁਲ 88 ਫਾਈਲਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਭਰੀਆਂ ਗਈਆਂ ਸਨ। ਜਿਨ੍ਹਾਂ ਦੀ ਅੱਜ ਵਾਪਸੀ ਦੌਰਾਨ ਕਵਰਿੰਗ ਅਤੇ ਹੋਰਨਾਂ ਆਜ਼ਾਦ ਵਲੋਂ ਨਾਮਜ਼ਦਗੀ ਵਾਪਸੀ ਲਈ ਗਈ । ਕੁਲ 88 ਨਾਮਜ਼ਦਗੀ ਪੱਤਰਾਂ ਵਿਚੋਂ 16 ਉਮੀਦਵਾਰਾਂ ਵਲੋਂ ਆਪਣੇ ਕਾਗਜ਼ ਵਾਪਸ ਲੈਣ ਉਪਰੰਤ ਹੁਣ 17 ਜ਼ੋਨਾਂ ਵਿਚ 72 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ।

ਪਿਛਲੀ ਖ਼ਬਰ ਰੱਦ ਹੋਈਆਂ ਉਡਾਣਾਂ ਦੇ ਸਾਰੇ ਰਿਫੰਡ ਅਸਲ ਭੁਗਤਾਨ ਮੋਡ 'ਚ ਪ੍ਰੋਸੈਸ ਕੀਤੇ ਜਾਣਗੇ- ਇੰਡੀਗੋ ਅਗਲੀ ਖ਼ਬਰ ਧੱਕੇਸ਼ਾਹੀ ਨਾਲ ਬਲਾਕ ਚੋਗਾਵਾਂ ਤੇ ਹਰਸ਼ਾ ਛੀਨਾ ਤੋਂ ਅਕਾਲੀ ਉਮੀਦਵਾਰਾਂ ਦੀਆਂ 23 ਨਾਮਜ਼ਦਗੀਆਂ ਕੀਤੀਆਂ ਰੱਦ : ਲੋਪੋਕੇ...