23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਚੰਡੀਗੜ੍ਹ ਦੇ ਸੈਕਟਰ 20 ਦੀ ਆਜ਼ਾਦ ਮਾਰਕੀਟ ਵਿਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 6 ਦਸੰਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਦੇ ਸੈਕਟਰ 20 ਦੀ ਆਜ਼ਾਦ ਮਾਰਕੀਟ ਵਿਚ ਭਿਆਨਕ ਅੱਗ ਲੱਗ ਗਈ। ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਚੁੱਕੀਆਂ...

ਅਜੀਤ ਡੈਸਕ 06-12-2025

ਚੰਡੀਗੜ੍ਹ, 6 ਦਸੰਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਦੇ ਸੈਕਟਰ 20 ਦੀ ਆਜ਼ਾਦ ਮਾਰਕੀਟ ਵਿਚ ਭਿਆਨਕ ਅੱਗ ਲੱਗ ਗਈ। ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਚੁੱਕੀਆਂ ਹਨ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵਲੋਂ ਅੱਗ 'ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪ੍ਰੰਤੂ ਅੱਗ ਇੰਨੀ ਜਿਆਦਾ ਭਿਆਨਕ ਲੱਗੀ ਹੈ ਕਿ ਮੁਲਾਜਮਾਂ ਨੂੰ ਕਾਬੂ ਪਾਉਣਾ ਔਖਾ ਹੋ ਰਿਹਾ ਹੈ। ਮੌਕੇ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਹਨ।

ਪਿਛਲੀ ਖ਼ਬਰ ਅਹਿਮਦਾਬਾਦ ਹਵਾਈ ਅੱਡੇ ਦੇ ਟਰਮੀਨਲ ਦੇ ਅੰਦਰ ਸਥਿਤੀ ਪੂਰੀ ਤਰ੍ਹਾਂ ਆਮ ਅਗਲੀ ਖ਼ਬਰ ਬੱਚੀ ਦੇ ਅਗਵਾ ਅਤੇ ਕਤਲ ਮਾਮਲੇ ਵਿਚ ਭੱਜਣ ਸਮੇਂ ਦੋਸ਼ੀ ਨੂੰ ਕਾਬੂ ਕੀਤਾ