23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਟਰੈਕਟਰ ਟਰਾਲੀ ਤੇ ਕਾਰ ਦੀ ਟੱਕਰ 'ਚ 2 ਦੀ ਮੌਤ, 2 ਗੰਭੀਰ ਜ਼ਖ਼ਮੀ

ਨੌਸ਼ਹਿਰਾ ਮੱਝਾ ਸਿੰਘ, 7 ਦਸੰਬਰ (ਰਵੀ ਭਗਤ)-ਸਥਾਨਕ ਨੈਸ਼ਨਲ ਹਾਈਵੇ ਦੇ ਪਿੰਡ ਸੁਚੇਤਗੜ੍ਹ ਨੇੜੇ ਇਕ ਟਰੈਕਟਰ-ਟਰਾਲੀ ਤੇ ਸਵਿਫਟ ਡਿਜ਼ਾਇਰ ਕਾਰ ਦੀ ਭਿਆਨਕ ਟੱਕਰ ਦਰਮਿਆਨ ਇਕ ਵਿਅਕਤੀ ਤੇ ਔਰਤ ਦੀ ਮੌਤ ਹੋ ਗਈ...

ਅਜੀਤ ਡੈਸਕ 07-12-2025

ਨੌਸ਼ਹਿਰਾ ਮੱਝਾ ਸਿੰਘ, 7 ਦਸੰਬਰ (ਰਵੀ ਭਗਤ)-ਸਥਾਨਕ ਨੈਸ਼ਨਲ ਹਾਈਵੇ ਦੇ ਪਿੰਡ ਸੁਚੇਤਗੜ੍ਹ ਨੇੜੇ ਇਕ ਟਰੈਕਟਰ-ਟਰਾਲੀ ਤੇ ਸਵਿਫਟ ਡਿਜ਼ਾਇਰ ਕਾਰ ਦੀ ਭਿਆਨਕ ਟੱਕਰ ਦਰਮਿਆਨ ਇਕ ਵਿਅਕਤੀ ਤੇ ਔਰਤ ਦੀ ਮੌਤ ਹੋ ਗਈ ਅਤੇ 2 ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਵਲੋਂ 108 ਉਤੇ ਕਾਲ ਕਰਕੇ ਹਸਪਤਾਲ ਪਹੁੰਚਾਇਆ ਗਿਆ। ਇਹ ਐਕਸੀਡੈਂਟ ਇੰਨਾ ਭਿਆਨਕ ਸੀ ਕਿ ਕਾਰ ਵਿਚੋਂ ਲਾਸ਼ ਨੂੰ ਬਹੁਤ ਹੀ ਜੱਦੋ-ਜਹਿਦ ਨਾਲ ਬਾਹਰ ਕੱਢਿਆ ਗਿਆ।

ਪਿਛਲੀ ਖ਼ਬਰ ਪਿੰਡ ਭਰਾਜ ਦਾ ਸਰਪੰਚ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਰੋਸ ਵਜੋਂ ਆਪ ਛੱਡ ਕੇ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਪਿਓ ਵੱਲੋਂ ਧੀ ਨੂੰ ਨਹਿਰ 'ਚ ਧੱਕਾ ਦੇਣ ਦੇ ਮਾਮਲੇ 'ਚ ਨਵਾਂ ਮੋੜ, ਮਰੀ ਹੋਈ ਧੀ ਨਿਕਲੀ ਜਿਊਂਦੀ