23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ਲਈ ਲਿਆਂਦੇ ਗਏ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ

ਅੰਮ੍ਰਿਤਸਰ, 7 ਦਸੰਬਰ ਹਰਮਿੰਦਰ ਸਿੰਘ ) - ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਦੇ ਇਕਲਾਖੀ ਫੰਡ 'ਚੋਂ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ਲਈ ਲਿਆਂਦੇ ਗਏ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ...

ਅਜੀਤ ਡੈਸਕ 07-12-2025

ਅੰਮ੍ਰਿਤਸਰ, 7 ਦਸੰਬਰ ਹਰਮਿੰਦਰ ਸਿੰਘ ) - ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਦੇ ਇਕਲਾਖੀ ਫੰਡ 'ਚੋਂ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ਲਈ ਲਿਆਂਦੇ ਗਏ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕੀਤਾ ਗਿਆ। ਇਸ ਮੌਕੇ 'ਤੇ ਉਨ੍ਹਾ ਦੇ ਨਾਲ ਬਿਕਰਮਜੀਤ ਸਿੰਘ ਸਾਹਨੀ , ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਕੁਝ ਧਾਰਮਿਕ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਪਿਛਲੀ ਖ਼ਬਰ ਇੰਡੀਗੋ ਦੇ ਸਿਸਟਮ 'ਚ ਹੋ ਰਿਹੈ ਸੁਧਾਰ- ਸੀਈਓ ਪੀਟਰ ਐਲਬਰਸ ਅਗਲੀ ਖ਼ਬਰ ਬੇਹੋਸ਼ੀ ਦੀ ਹਾਲਤ 'ਚ ਮਿਲੀ ਅਣਪਛਾਤੀ ਔਰਤ ਦੀ ਇਲਾਜ ਦੌਰਾਨ ਮੌ.ਤ