23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਦਿੱਲੀ ਦੇ ਮੁੱਖ ਮੰਤਰੀ ਆਪਣੇ ਮੰਤਰੀ ਮੰਡਲ ਸਮੇਤ ਅੱਜ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ

ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)- ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਆਪਣੇ ਮੰਤਰੀ ਮੰਡਲ ਸਮੇਤ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜ ਰਹੇ ਹਨ। ਪ੍ਰਾਪਤ ਵੇਰਵਿਆਂ ..

ਅਜੀਤ ਡੈਸਕ 08-12-2025

ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)- ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਆਪਣੇ ਮੰਤਰੀ ਮੰਡਲ ਸਮੇਤ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜ ਰਹੇ ਹਨ। ਪ੍ਰਾਪਤ ਵੇਰਵਿਆਂ ਅਨੁਸਾਰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਾਥੀ ਮੰਤਰੀ ਸਵੇਰੇ ਕਰੀਬ 10 ਵਜੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪੁੱਜਣਗੇ। ਇਸ ਤੋਂ ਬਾਅਦ ਉਹ ਸ੍ਰੀ ਦੁਰਗਿਆਨਾ ਮੰਦਰ ਵਿਖੇ ਵੀ ਦਰਸ਼ਨ ਕਰਨ ਜਾਣਗੇ।

ਪਿਛਲੀ ਖ਼ਬਰ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ਅਗਲੀ ਖ਼ਬਰ ਵੰਦੇ ਮਾਤਰਮ ਦੇ 150 ਸਾਲ ਪੂਰੇ, ਲੋਕ ਸਭਾ ’ਚ ਚਰਚਾ ਅੱਜ