23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਹੋਈ ਸ਼ੁਰੂ

ਨਵੀਂ ਦਿੱਲੀ, 8 ਦਸੰਬਰ- ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ 8ਵਾਂ ਦਿਨ ਹੈ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਵਿਚ ਪ੍ਰਸ਼ਨ ਕਾਲ ਚੱਲ ਰਿਹਾ ਹੈ। ਇਸ ਤੋਂ ਬਾਅਦ...

ਅਜੀਤ ਡੈਸਕ 08-12-2025

ਨਵੀਂ ਦਿੱਲੀ, 8 ਦਸੰਬਰ- ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ 8ਵਾਂ ਦਿਨ ਹੈ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਵਿਚ ਪ੍ਰਸ਼ਨ ਕਾਲ ਚੱਲ ਰਿਹਾ ਹੈ। ਇਸ ਤੋਂ ਬਾਅਦ ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ’ਤੇ ਲੋਕ ਸਭਾ ਵਿਚ ਵਿਸਥਾਰ ਨਾਲ ਚਰਚਾ ਹੋਵੇਗੀ ਤੇ ਇਸ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਮੋਦੀ ਕਰਨਗੇ।

ਪਿਛਲੀ ਖ਼ਬਰ ਇੰਡੀਗੋ ਸੰਕਟ:ਸੁਪਰੀਮ ਕੋਰਟ ਨੇ ਮਾਮਲੇ ਨਾਲ ਸੰਬੰਧਿਤ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਮਨ੍ਹਾ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਦਿੱਲੀ ਦੇ ਮੁੱਖ ਮੰਤਰੀ