24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਗ੍ਰੇਗ ਫਲੇਮਿੰਗ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)-ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਮਿਸਟਰ ਗ੍ਰੇਗ ਫਲੇਮਿੰਗ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਉਪਰੰਤ ਉਨ੍ਹਾਂ ਨੂੰ ਸੂਚਨਾ ਕੇਂਦਰ...

ਅਜੀਤ ਡੈਸਕ 08-12-2025

ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)-ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਮਿਸਟਰ ਗ੍ਰੇਗ ਫਲੇਮਿੰਗ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਉਪਰੰਤ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਅਡੀਸ਼ਨਲ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਅਤੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਵਰਪਾਲ ਵਲੋਂ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਪਿਛਲੀ ਖ਼ਬਰ ਵੰਦੇ ਮਾਤਰਮ ਇਕ ਮਹਾਨ ਸੱਭਿਆਚਾਰਕ ਪਰੰਪਰਾ ਦਾ ਹੈ ਆਧੁਨਿਕ ਅਵਤਾਰ- ਪ੍ਰਧਾਨ ਮੰਤਰੀ ਅਗਲੀ ਖ਼ਬਰ ‘‘ਅਸਮਾਨ ਹੋਵੇ ਜਾਂ ਜ਼ਮੀਨ, ਅਸੀਂ ਇਕ ਹਾਂ ਪਾਪਾ’’- ਈਸ਼ਾ ਦਿਓਲ