ਚੰਡੀਗੜ੍ਹ, 8 ਦਸੰਬਰ- ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਵਲੋਂ ਪਿਛਲੇ ਦਿਨੀਂ ਨਵਜੋਤ ਕੌਰ ਸਿੱਧੂ ਵਲੋਂ ਦਿੱਤੇ ਬਿਆਨ ਉਤੇ ਕਿਹਾ ਕਿ ਉਨ੍ਹਾਂ ਦਾ ਕੰਮ ਸਿਰਫ ਮੰਗ ਪੱਤਰ ਲੈਣਾ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਨਵਜੋਤ ਕੌਰ ਸਿੱਧੂ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਜੇਕਰ ਗਲਤ ਹੈ ਅਤੇ ਇਸ ਵਿਰੁੱਧ ਕਾਰਵਾਈ ਕਰਨਾ ਸਰਕਾਰ ਦਾ ਕੰਮ ਹੈ, ਇਸ ਬਾਰੇ ਉਹ ਕੁਝ ਨਹੀਂ ਕਹਿ ਸਕਦੇ, ਉਹ ਸਿਰਫ ਜਨਤਾ ਦੀ ਆਵਾਜ਼ ਸੁਣਦੇ ਹਨ।
ਤਾਜ਼ਾ ਖ਼ਬਰਾਂ
Free
ਨਵਜੋਤ ਕੌਰ ਸਿੱਧੂ ਖਿਲਾਫ ਕਾਰਵਾਈ ਕਰਨਾ ਸਰਕਾਰ ਦਾ ਕੰਮ- ਗਵਰਨਰ ਗੁਲਾਬ ਚੰਦ ਕਟਾਰੀਆ
ਚੰਡੀਗੜ੍ਹ, 8 ਦਸੰਬਰ- ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਵਲੋਂ ਪਿਛਲੇ ਦਿਨੀਂ ਨਵਜੋਤ ਕੌਰ ਸਿੱਧੂ ਵਲੋਂ ਦਿੱਤੇ ਬਿਆਨ ਉਤੇ ਕਿਹਾ ਕਿ ਉਨ੍ਹਾਂ ਦਾ ਕੰਮ ਸਿਰਫ ਮੰਗ ਪੱਤਰ ਲੈਣਾ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ...
ਅਜੀਤ ਡੈਸਕ
08-12-2025