23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਮੈਂ ਬੇਈਮਾਨ ਤੇ ਭ੍ਰਿਸ਼ਟ ਪ੍ਰਧਾਨ ਨਾਲ ਖੜ੍ਹਾ ਹੋਣ ਤੋਂ ਇਨਕਾਰ ਕਰਦੀ ਹਾਂ- ਨਵਜੋਤ ਕੌਰ ਸਿੱਧੂ

ਚੰਡੀਗੜ੍ਹ, 8 ਦਸੰਬਰ- ਸਸਪੈਂਡ ਹੋਣ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਉਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਮੈਂ ਭ੍ਰਿਸ਼ਟ ਤੇ ਬੇਈਮਾਨ ਆਗੂ ...

ਅਜੀਤ ਡੈਸਕ 08-12-2025

ਚੰਡੀਗੜ੍ਹ, 8 ਦਸੰਬਰ- ਸਸਪੈਂਡ ਹੋਣ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਉਤੇ  ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਮੈਂ ਭ੍ਰਿਸ਼ਟ ਤੇ ਬੇਈਮਾਨ ਆਗੂ ਨਾਲ ਖੜ੍ਹਾ ਹੋਣ ਤੋਂ ਇਨਕਾਰ ਕਰਦੀ ਹਾਂ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਪਿਛਲੀ ਖ਼ਬਰ ਦੇਸ਼ 'ਚ ਇਨਸਾਫ ਖਿਲਾਫ ਆਵਾਜ਼ ਉਠਾਉਣ ਵਾਲਿਆਂ ਦਾ ਮੈਂ ਕੱਟੜ ਵਿਰੋਧੀ- ਸੁਖਪਾਲ ਸਿੰਘ ਖਹਿਰਾ ਅਗਲੀ ਖ਼ਬਰ ਜਾਪਾਨ ਦੇ ਉੱਤਰੀ ਤੱਟ 'ਤੇ 7.2 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ