ਅੰਮ੍ਰਿਤਸਰ, 8 ਦਸੰਬਰ- ਕੇਂਦਰ ਸਰਕਾਰ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ 'ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਜਿਸ ਕਰਕੇ ਸੰਗਤਾਂ ਵਿਚ ਇਸ ਗੱਲ ਨੂੰ ਲੈ ਕੇ ਇਤਰਾਜ਼ ਕੀਤਾ ਹੈ ਤੇ ਉਨ੍ਹਾਂ ਨੇ ਐਸਜੀਪੀਸੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਬਾਲ ਦਿਵਸ ਦੀ ਥਾਂ 'ਸਾਹਿਬਜ਼ਾਦੇ ਸ਼ਹੀਦੀ ਦਿਵਸ ' ਵਜੋਂ ਮਨਾਇਆ ਜਾਵੇ।
ਤਾਜ਼ਾ ਖ਼ਬਰਾਂ
Free
ਸਾਹਿਬਜਾਦਿਆਂ ਦੇ ਸ਼ਹੀਦੀ ਦਿਵਸ ਦੇ ਨਾਂ ਨੂੰ 'ਵੀਰ ਬਾਲ ਦਿਵਸ' ਦੀ ਥਾਂ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਕਰਨ ਦੀ ਮੰਗ
ਅੰਮ੍ਰਿਤਸਰ, 8 ਦਸੰਬਰ- ਕੇਂਦਰ ਸਰਕਾਰ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ 'ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਜਿਸ ਕਰਕੇ ਸੰਗਤਾਂ ਵਿਚ ਇਸ ਗੱਲ ਨੂੰ ਲੈ ਕੇ ਇਤਰਾਜ਼ ਕੀਤਾ ਹੈ ਤੇ ਉਨ੍ਹਾਂ ਨੇ ਐਸਜੀਪੀਸੀ ਨੂੰ ਪੱਤਰ...
ਅਜੀਤ ਡੈਸਕ
08-12-2025