23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਅਕਾਲੀ ਆਗੂ ਵਲਟੋਹਾ ਨੇ ਲੰਗਰ ਗੁਰੂ ਰਾਮ ਦਾਸ ਜੀ ਵਿਖੇ ਬਰਤਨ ਸਾਫ਼ ਕਰਨ ਦੀ ਕੀਤੀ ਸੇਵਾ

ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਅਕਾਲੀ ਆਗੂ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਵਲੋਂ ਲਗਾਈ ਗਈ ਤਨਖਾਹ ਤਹਿਤ ਸ੍ਰੀ ਦਰਬਾਰ ਸਾਹਿਬ ਦੇ ...

ਅਜੀਤ ਡੈਸਕ 09-12-2025

ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਅਕਾਲੀ ਆਗੂ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਵਲੋਂ ਲਗਾਈ ਗਈ ਤਨਖਾਹ ਤਹਿਤ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਗੁਰੂ ਰਾਮ ਦਾਸ ਵਿਖੇ ਇਕ ਘੰਟਾ ਜੂਠੇ ਬਰਤਨ ਅਤੇ ਜੋੜਾ ਘਰ ਵਿਖੇ ਇਕ ਘੰਟਾ ਸੰਗਤਾਂ ਦੇ ਜੋੜੇ ਸਾਫ਼ ਕਰਨ ਦੀ ਸੇਵਾ ਅੱਜ ਸ਼ੁਰੂ ਕੀਤੀ ਹੈ।

ਪਿਛਲੀ ਖ਼ਬਰ ਸੜਕ ਹਾਦਸੇ ਦਾ ਸ਼ਿਕਾਰ ਹੋਏ ਬਿੱਗ ਬੌਸ ਫ਼ੇਮ ਜੀਸ਼ਾਨ ਖ਼ਾਨ ਅਗਲੀ ਖ਼ਬਰ ‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ: ਅੱਜ ਰਾਜਸਭਾ ’ਚ ਹੋਵੇਗੀ ਚਰਚਾ