ਪਟਿਆਲਾ, 10 ਦਸੰਬਰ- ਕਾਂਗਰਸ ਤੋਂ ਮੁਅੱਤਲ ਕੀਤੇ ਜਾਣ 'ਤੇ ਸਾਬਕਾ ਕਾਂਗਰਸੀ ਆਗੂ ਨਵਜੋਤ ਕੌਰ ਸਿੱਧੂ ਦਾ ਇਕ ਹੋਰ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਪ੍ਰਧਾਨ ਨੇ ਇਕ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸਦੀ ਕੋਈ ਭਰੋਸੇਯੋਗਤਾ ਨਹੀਂ ਹੈ। ਮੈਂ ਪਾਰਟੀ ਦੇ ਸੀਨੀਅਰ ਅਧਿਕਾਰੀਆਂ ਦੇ ਸੰਪਰਕ ਵਿਚ ਹਾਂ। ਸਾਡੀਆਂ ਆਪਣੀਆਂ ਵੀ ਸ਼ਰਤਾਂ ਹਨ, ਕਿਉਂਕਿ ਅਸੀਂ ਭ੍ਰਿਸ਼ਟ ਲੋਕਾਂ ਦਾ ਸਮਰਥਨ ਨਹੀਂ ਕਰ ਸਕਦੇ। ਕੁਝ ਲੋਕ ਹਨ ਜੋ ਕਾਂਗਰਸ ਪਾਰਟੀ ਨੂੰ ਨੁਕਸਾਨ ਪਹੁੰਚਾ ਰਹੇ ਹਨ।
ਤਾਜ਼ਾ ਖ਼ਬਰਾਂ
Free
ਸੂਬਾ ਪ੍ਰਧਾਨ ਨੇ ਇਕ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸਦੀ ਕੋਈ ਭਰੋੋਸੇਯੋਗਤਾ ਨਹੀਂ- ਨਵਜੋਤ ਕੌਰ ਸਿੱਧੂ
ਪਟਿਆਲਾ, 10 ਦਸੰਬਰ- ਕਾਂਗਰਸ ਤੋਂ ਮੁਅੱਤਲ ਕੀਤੇ ਜਾਣ 'ਤੇ ਸਾਬਕਾ ਕਾਂਗਰਸੀ ਆਗੂ ਨਵਜੋਤ ਕੌਰ ਸਿੱਧੂ ਦਾ ਇਕ ਹੋਰ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਪ੍ਰਧਾਨ ਨੇ ਇਕ ਕਾਨੂੰਨੀ ਨੋਟਿਸ ਭੇਜਿਆ ਹੈ...
ਅਜੀਤ ਡੈਸਕ
09-12-2025