23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਪੰਜਾਬ ਚੋਣ ਕਮਿਸ਼ਨ ਨੂੰ ਸ਼ਿਕਾਇਤ ਪਿੱਛੋਂ ਬੀ.ਡੀ.ਪੀ.ਓ. ਬਲਜੀਤ ਕੌਰ ਦਾ ਤਬਾਦਲਾ

ਨਾਭਾ, 10 ਦਸੰਬਰ (ਭੁਪਿੰਦਰ ਨਾਭਾ)- ਚੋਣ ਕਮਿਸ਼ਨ ਨੇ ਨਾਭਾ ਤੋਂ ਬੀਡੀਪੀਓ ਬਲਜੀਤ ਕੌਰ ਦਾ ਤਬਾਦਲਾ ਕਰ ਦਿੱਤਾ ਹੈ। ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰਸ਼ਦ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਲੋਂ ਐਨ.ਓ.ਸੀ....

ਅਜੀਤ ਡੈਸਕ 09-12-2025

 ਨਾਭਾ, 10 ਦਸੰਬਰ (ਭੁਪਿੰਦਰ ਨਾਭਾ)- ਚੋਣ ਕਮਿਸ਼ਨ ਨੇ ਨਾਭਾ ਤੋਂ ਬੀਡੀਪੀਓ ਬਲਜੀਤ ਕੌਰ ਦਾ ਤਬਾਦਲਾ ਕਰ ਦਿੱਤਾ ਹੈ। ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰਸ਼ਦ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਲੋਂ ਐਨ.ਓ.ਸੀ. ਨਾ ਮਿਲਣ ਉਤੇ ਬੀਡੀਪੀਓ ਬਲਜੀਤ ਕੌਰ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ ਤੇ ਅੱਜ ਪੰਜਾਬ ਚੋਣ ਕਮਿਸ਼ਨ ਵਲੋਂ ਬਲਜੀਤ ਕੌਰ ਖਾਲਸਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਅਵਤਾਰ ਹੈਨਰੀ ਨੇ ਨਵਜੋਤ ਕੌਰ ਸਿੱਧੂ ਦੇ ਬਿਆਨ ਦੀ ਕੀਤੀ ਨਿੰਦਾ ਅਗਲੀ ਖ਼ਬਰ ਪੁਲਿਸ ਹਿਰਾਸਤ ’ਚ ਹੋਈ ਮੌਤ ਦਾ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪਹੁੰਚਿਆ