24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਅਣਪਛਾਤੇ ਨੌਜਵਾਨ ਦੀ ਖੇਤਾਂ 'ਚੋਂ ਲਾਸ਼ ਬਰਾਮਦ

ਕਪੂਰਥਲਾ, 9 ਦਸੰਬਰ (ਅਮਨਜੋਤ ਸਿੰਘ ਵਾਲੀਆ)- ਮੁਹੱਲਾ ਮਹਿਤਾਬਗੜ੍ਹ ਵਿਖੇ ਸ਼ਿਵ ਮੰਦਿਰ ਨੇੜੇ ਖੇਤਾਂ 'ਚ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਮੰਗਲ ਸਿੰਘ ਨੇ ਦੱਸਿਆ...

ਅਜੀਤ ਡੈਸਕ 09-12-2025

ਕਪੂਰਥਲਾ, 9 ਦਸੰਬਰ (ਅਮਨਜੋਤ ਸਿੰਘ ਵਾਲੀਆ)- ਮੁਹੱਲਾ ਮਹਿਤਾਬਗੜ੍ਹ ਵਿਖੇ ਸ਼ਿਵ ਮੰਦਿਰ ਨੇੜੇ ਖੇਤਾਂ 'ਚ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮੁਹੱਲਾ ਮਹਿਤਾਬਗੜ੍ਹ ਨੇੜੇ ਖੇਤਾਂ 'ਚ ਪਈ ਹੈ, ਜਿਸ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ 72 ਘੰਟੇ ਲਈ ਰੱਖਵਾ ਦਿੱਤਾ ਗਿਆ ਹੈ ਅਤੇ ਆਸ-ਪਾਸ ਦੇ ਇਲਾਕੇ 'ਚ ਮਿ੍ਤਕ ਵਿਅਕਤੀ ਦੀ ਪਹਿਚਾਣ ਲਈ ਪੁੱਛਗਿਛ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਭਾਰਤ-ਦੱਖਣੀ ਅਫਰੀਕਾ ਪਹਿਲਾ ਟੀ-20 ਮੈਚ : ਭਾਰਤ ਨੇ ਦਿੱਤਾ 176 ਦੌੜਾਂ ਬਣਾਉਣ ਦਾ ਟੀਚਾ ਅਗਲੀ ਖ਼ਬਰ ਅਣਪਛਾਤੇ ਨੌਜਵਾਨ ਦੀ ਖੇਤਾਂ 'ਚੋਂ ਲਾਸ਼ ਬਰਾਮਦ