23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪੁਲਿਸ ਮੁਲਾਜ਼ਮ ਵਲੋਂ ਆਤਮ ਹੱਤਿਆ

ਮਹਿਤਪੁਰ, (ਜਲੰਧਰ), 10 ਦਸੰਬਰ (ਲਖਵਿੰਦਰ ਸਿੰਘ)- ਮਹਿਤਪੁਰ ਦੇ ਨਜ਼ਦੀਕੀ ਪਿੰਡ ਸੰਗੋਵਾਲ ਵਿਖੇ ਇਕ ਪੁਲਿਸ ਮੁਲਾਜ਼ਮ ਵਲੋਂ ਆਤਮ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ...

ਅਜੀਤ ਡੈਸਕ 10-12-2025

ਮਹਿਤਪੁਰ, (ਜਲੰਧਰ), 10 ਦਸੰਬਰ (ਲਖਵਿੰਦਰ ਸਿੰਘ)- ਮਹਿਤਪੁਰ ਦੇ ਨਜ਼ਦੀਕੀ ਪਿੰਡ ਸੰਗੋਵਾਲ ਵਿਖੇ ਇਕ ਪੁਲਿਸ ਮੁਲਾਜ਼ਮ ਵਲੋਂ ਆਤਮ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਲੁਧਿਆਣਾ ਇਲਾਕੇ ਵਿਚ ਡਿਊਟੀ ਕਰਦਾ ਸੀ, ਜਿਸ ਨੇ ਅੱਜ ਸਵੇਰੇ ਘਰ ਵਿਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ।ਉਸ ਪਾਸੋਂ ਇਕ ਸੁਸਾਇਡ ਨੋਟ ਵੀ ਮਿਲਿਆ ਹੈ ਤੇ ਪੁਲਿਸ ਇਸ ਮਾਮਲੇ ’ਚ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਰਾਣਾ ਵਜੋਂ ਹੋਈ ਹੈ।

ਪਿਛਲੀ ਖ਼ਬਰ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਅਕਾਲੀ ਆਗੂ ਵਲਟੋਹਾ ਨੇ ਲੱਗੀ ਤਨਖਾਹ ਤਹਿਤ ਦੂਜੇ ਦਿਨ ਵੀ ਕੀਤੀ ਸੇਵਾ ਅਗਲੀ ਖ਼ਬਰ ਅੱਜ ਲੋਕ ਸਭਾ ’ਚ ਹੋਵੇਗੀ ਚੋਣ ਸੁਧਾਰਾਂ ’ਤੇ ਚਰਚਾ, ਕਾਨੂੰਨ ਮੰਤਰੀ ਦੇਣਗੇ ਜਵਾਬ