24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪੁਰਾਣੀ ਰੰਜਿਸ਼ ਨੂੰ ਲੈ ਕੇ ਖਾਈ ਫੇਮੇ ਕੀ ’ਚ ਚੱਲੀ ਗੋਲੀ, ਇਕ ਜ਼ਖ਼ਮੀ

ਫ਼ਿਰੋਜ਼ਪੁਰ, 10 ਦਸੰਬਰ (ਗੁਰਿੰਦਰ ਸਿੰਘ) - ਥਾਣਾ ਸਦਰ ਫਿਰੋਜ਼ਪੁਰ ਅਧੀਨ ਪੈਂਦੇ ਪਿੰਡ ਖਾਈ ਫੇਮੇ ਕੀ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ ਨਾਲ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖਖ਼ਰ ਹੈ। ਜ਼ਖ਼ਮੀ ਬਲਜੀਤ ਸਿੰਘ ...

ਅਜੀਤ ਡੈਸਕ 10-12-2025

ਫ਼ਿਰੋਜ਼ਪੁਰ, 10 ਦਸੰਬਰ (ਗੁਰਿੰਦਰ ਸਿੰਘ) - ਥਾਣਾ ਸਦਰ ਫਿਰੋਜ਼ਪੁਰ ਅਧੀਨ ਪੈਂਦੇ ਪਿੰਡ ਖਾਈ ਫੇਮੇ ਕੀ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ ਨਾਲ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖਖ਼ਰ ਹੈ। ਜ਼ਖ਼ਮੀ ਬਲਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਖਾਈ ਫੇਮੇ ਕੀ ਨੂੰ ਤੁਰੰਤ ਫ਼ਿਰੋਜ਼ਪੁਰ ਦੇ ਇਕ ਨਿਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

 

ਪਿਛਲੀ ਖ਼ਬਰ 2 ਧੜਿਆਂ 'ਚ ਗੋਲੀਬਾਰੀ 'ਚ ਇਕ ਦੀ ਮੌਤ , ਇਕ ਜ਼ਖ਼ਮੀ ਅਗਲੀ ਖ਼ਬਰ ਸੀ.ਬੀ.ਐਸ.ਈ. 10ਵੀਂ ਪ੍ਰੀਖਿਆ ਪੈਟਰਨ ਵਿਚ ਬਦਲਾਅ: ਗ਼ਲਤ ਉੱਤਰ ਦੇਣ 'ਤੇ ਅੰਕ ਨਹੀਂ ਮਿਲਣਗੇ