24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-12-2025

ਅੱਜ ਕ੍ਰਿਕਟ ਵਿਸ਼ਵ ਕੱਪ ਜੇਤੂ ਮਹਿਲਾ ਟੀਮ ਦੀਆਂ ਪੰਜਾਬਣਾਂ ਤੇ ਉਨ੍ਹਾਂ ਦੇ ਕੋਚਿੰਗ ਸਟਾਫ਼ ਨੂੰ ਸਨਮਾਨਿਤ ਕਰਨਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 11 ਦਸੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਅੱਜ ਯਾਨੀ 11 ਦਸੰਬਰ ਨੂੰ ਸ਼ਾਮ 5:30 ਵਜੇ ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਦੀਆਂ ਪੰਜਾਬਣ...

ਅਜੀਤ ਡੈਸਕ 11-12-2025

ਚੰਡੀਗੜ੍ਹ, 11 ਦਸੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਅੱਜ ਯਾਨੀ 11 ਦਸੰਬਰ ਨੂੰ ਸ਼ਾਮ 5:30 ਵਜੇ ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਦੀਆਂ ਪੰਜਾਬਣ ਖਿਡਾਰਨਾਂ ਹਰਮਨਪ੍ਰੀਤ ਕੌਰ (ਕਪਤਾਨ), ਅਮਨਜੋਤ ਕੌਰ, ਹਰਲੀਨ ਕੌਰ ਦਿਓਲ ਅਤੇ ਉਨ੍ਹਾਂ ਦੇ ਕੋਚਿੰਗ ਸਟਾਫ਼ ਨੂੰ ਮੁੱਲਾਂਪੁਰ ਦੇ ਨਵੇਂ ਸਟੇਡੀਅਮ ਵਿਚ ਪੰਜਾਬ ਸਰਕਾਰ ਵਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਟੇਡੀਅਮ ਵਿਚ ਯੁਵਰਾਜ ਸਿੰਘ ਅਤੇ ਹਰਮਨਪ੍ਰੀਤ ਦੇ ਨਾਮ ’ਤੇ ਬਣੇ ਸਟੈਂਡ ਦਾ ਉਦਘਾਟਨ ਵੀ ਕੀਤਾ ਜਾਵੇਗਾ।

ਪਿਛਲੀ ਖ਼ਬਰ ਪ੍ਰਣਬ ਬਾਬੂ ਦੀ ਬੁੱਧੀ ਤੇ ਵਿਚਾਰਾਂ ਨੇ ਹਰ ਕਦਮ ’ਤੇ ਸਾਡੇ ਲੋਕਤੰਤਰ ਨੂੰ ਬਣਾਇਆ ਅਮੀਰ- ਪ੍ਰਧਾਨ ਮੰਤਰੀ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ