25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-12-2025

ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 11 ਦਸੰਬਰ (ਜਸਵੰਤ ਸਿੰਘ ਜੱਸ)-ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦੇ ਸਪੀਕਰ ਰਾਜ ਸਿੰਘ ਚੌਹਾਨ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ...

ਅਜੀਤ ਡੈਸਕ 11-12-2025

ਅੰਮ੍ਰਿਤਸਰ, 11 ਦਸੰਬਰ (ਜਸਵੰਤ ਸਿੰਘ ਜੱਸ)-ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦੇ ਸਪੀਕਰ ਰਾਜ ਸਿੰਘ ਚੌਹਾਨ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ ਉਪਰੰਤ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਮੈਨੇਜਰ ਜਸਪਾਲ ਸਿੰਘ ਢੱਡੇ ਅਤੇ ਸੂਚਨਾ ਕੇਂਦਰ ਦੇ ਅਧਿਕਾਰੀ ਰਣਧੀਰ ਸਿੰਘ ਵਰਪਾਲ ਵਲੋਂ ਸਨਮਾਨਿਤ ਕੀਤਾ ਗਿਆ।

ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੌਰਾਨ ਵੋਟਿੰਗ ਦਾ ਸਮਾਂ ਸਹੀ ਨਹੀਂ- ਸ਼੍ਰੋਮਣੀ ਅਕਾਲੀ ਦਲ ਅਗਲੀ ਖ਼ਬਰ ਅੰਮ੍ਰਿਤਪਾਲ ਦੀ ਪੈਰੋਲ ’ਤੇ ਹਾਈਕੋਰਟ ਵਿਚ ਸੁਣਵਾਈ ਸ਼ੁਰੂ