26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-12-2025

ਅੰਤ੍ਰਿੰਗ ਕਮੇਟੀ ਨੇ ਪਾਵਨ ਸਰੂਪਾਂ ਦਾ ਮਾਮਲਾ ਵਿਚਾਰ ਅਤੇ ਆਦੇਸ਼ ਲਈ ਅਕਾਲ ਤਖ਼ਤ ਸਾਹਿਬ ’ਤੇ ਭੇਜਣ ਦਾ ਕੀਤਾ ਫੈਸਲਾ

ਅੰਮ੍ਰਿਤਸਰ, 11 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਪਾਸ ਕੀਤੀ....

ਅਜੀਤ ਡੈਸਕ 11-12-2025

ਅੰਮ੍ਰਿਤਸਰ, 11 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਪਾਸ ਕੀਤੀ ਮਤਿਆਂ ਬਾਰੇ ਪ੍ਰਾਪਤ ਹੋਰ ਜਾਣਕਾਰੀ ਅਨੁਸਾਰ ਇਸ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਕੱਤਰਤਾ ਵਿਚ ਇਹ ਵੀ ਪ੍ਰਵਾਨ ਹੋਇਆ ਕਿ ਇਸ ਸਾਰੇ ਮਾਮਲੇ ਸੰਬੰਧੀ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿਚ ਡਾ. ਈਸ਼ਰ ਸਿੰਘ ਦੇ ਜਾਂਚ ਕਮਿਸ਼ਨ ਦੀ ਰਿਪੋਰਟ ਅਨੁਸਾਰ ਕਾਰਵਾਈ ਅਮਲ ਵਿਚ ਲਿਆਦੀ ਗਈ ਸੀ, ਇਸ ਲਈ ਸਮੁੱਚਾ ਮਾਮਲਾ ਵਿਚਾਰ ਅਤੇ ਆਦੇਸ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਪਾਸ ਭੇਜਿਆ ਜਾਵੇਗਾ।

ਪਿਛਲੀ ਖ਼ਬਰ ਮਾਮਲਾ ਥਰਮਲ ਪਲਾਂਟ ਬਠਿੰਡਾ ਕਲੋਨੀ ਦੀ ਜਮੀਨ ਵੇਚਣ ਦਾ- ਕਾਂਗਰਸ ਨੇ ਲਾਇਆ ਧਰਨਾ ਅਗਲੀ ਖ਼ਬਰ ਕਾਂਗਰਸ ਨੇ ਭਾਰਤ ਨੂੰ ਦਿੱਤੀ ਵੰਡੀ ਹੋਈ ਆਜ਼ਾਦੀ- ਜੇ.ਪੀ. ਨੱਢਾ