26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-12-2025

ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਹਾਈਡ੍ਰੋਜਨ ਨਾਲ ਚੱਲਣ ਵਾਲੀ ਕਾਰ ਵਿਚ ਸੰਸਦ ਪਹੁੰਚੇ

ਨਵੀਂ ਦਿੱਲੀ , 11 ਦਸੰਬਰ -ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਇਕ ਹਾਈਡ੍ਰੋਜਨ ਨਾਲ ਚੱਲਣ ਵਾਲੀ ਗੱਡੀ 'ਚ ਬੈਠ ਕੇ ਸੰਸਦ ਪੁੱਜੇ । ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਸ਼ਟਰੀ ...

ਅਜੀਤ ਡੈਸਕ 11-12-2025

ਨਵੀਂ ਦਿੱਲੀ , 11 ਦਸੰਬਰ -ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਇਕ ਹਾਈਡ੍ਰੋਜਨ ਨਾਲ ਚੱਲਣ ਵਾਲੀ ਗੱਡੀ 'ਚ ਬੈਠ ਕੇ ਸੰਸਦ ਪੁੱਜੇ । ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਸ਼ਟਰੀ ਹਰੇ ਹਾਈਡ੍ਰੋਜਨ ਮਿਸ਼ਨ ਦੇ ਤਹਿਤ ਇਕ ਨਵੇਂ ਸਹਿਯੋਗ 'ਤੇ ਚਾਨਣਾ ਪਾਇਆ।

ਜੋਸ਼ੀ ਨੇ ਐਲਾਨ ਕੀਤਾ ਕਿ ਟੋਇਟਾ ਕਿਰਲੋਸਕਰ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਲਰ ਐਨਰਜੀ ਵਿਚਕਾਰ ਇਕ ਸਮਝੌਤਾ ਪੱਤਰ (ਐਮ.ਓ.ਯੂ.) 'ਤੇ ਹਸਤਾਖ਼ਰ ਕੀਤੇ ਗਏ ਹਨ। ਇਹ ਵਾਹਨ ਪੂਰੀ ਤਰ੍ਹਾਂ ਹਾਈਡ੍ਰੋਜਨ 'ਤੇ ਚੱਲਦਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ, ਭਾਰਤ ਵਿਚ ਰਾਸ਼ਟਰੀ ਹਰੇ ਹਾਈਡ੍ਰੋਜਨ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਅੱਜ ਅਸੀਂ ਟੋਇਟਾ ਕਿਰਲੋਸਕਰ ਅਤੇ ਸਾਡੇ ਰਾਸ਼ਟਰੀ ਸੋਲਰ ਐਨਰਜੀ ਸੰਸਥਾ ਵਿਚਕਾਰ ਇਕ ਸਮਝੌਤਾ ਪੱਤਰ ਨੂੰ ਰਸਮੀ ਰੂਪ ਦਿੱਤਾ ਹੈ ।

ਪਿਛਲੀ ਖ਼ਬਰ ਮੈਕਸੀਕੋ ਨੇ ਭਾਰਤ ਅਤੇ ਹੋਰ ਏਸ਼ੀਆਈ ਦੇਸ਼ਾਂ ਤੋਂ ਚੋਣਵੇਂ ਸਮਾਨ 'ਤੇ 50 ਪ੍ਰਤੀਸ਼ਤ ਤੱਕ ਆਯਾਤ ਡਿਊਟੀ ਲਗਾਈ ਅਗਲੀ ਖ਼ਬਰ 15 ਦਸੰਬਰ ਤੋਂ ਬਰਨਾਲਾ ਦੇ ਸਰਕਾਰੀ ਹਸਪਤਾਲਾਂ ਵਿਚ ਓ.ਪੀ.ਡੀ. ਸੇਵਾਵਾਂ ਮੁਕੰਮਲ ਤੌਰ ’ਤੇ ਬੰਦ ਕਰਨ ਦਾ ਐਲਾਨ