24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-12-2025

ਜਥੇਦਾਰ ਗੁਰਿੰਦਰਪਾਲ ਸਿੰਘ ਧਨੌਲਾ ਦਾ ਦਿਹਾਂਤ

ਰੂੜੇਕੇ ਕਲਾਂ, (ਬਰਨਾਲਾ), 12 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਤਾਮਿਲਨਾਡੂ ਦੇ ਰਾਜਪਾਲ ਰਹੇ ਸਵਰਗੀ ਸ. ਸੁਰਜੀਤ ਸਿੰਘ ਬਰਨਾਲਾ ਦੇ ਲੰਮਾ ਸਮਾਂ ਪੀ. ਏ....

ਅਜੀਤ ਡੈਸਕ 12-12-2025

ਰੂੜੇਕੇ ਕਲਾਂ, (ਬਰਨਾਲਾ), 12 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਤਾਮਿਲਨਾਡੂ ਦੇ ਰਾਜਪਾਲ ਰਹੇ ਸਵਰਗੀ ਸ. ਸੁਰਜੀਤ ਸਿੰਘ ਬਰਨਾਲਾ ਦੇ ਲੰਮਾ ਸਮਾਂ ਪੀ. ਏ. ਦੀਆਂ ਸੇਵਾਵਾਂ ਨਿਭਾਉਣ ਵਾਲੇ, ਸ਼੍ਰੋਮਣੀ ਅਕਾਲੀ ਦਲ (ਅ) ਸਮੇਤ ਵੱਖ-ਵੱਖ ਰਾਜਨੀਤਕ ਪਾਰਟੀਆਂ ਵਿਚ ਸਰਗਰਮ ਆਗੂ ਲੇਖਕ ਜਥੇਦਾਰ ਗੁਰਿੰਦਰਪਾਲ ਸਿੰਘ ਧਨੌਲਾ (64) ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਧਨੌਲਾ ਖ਼ੁਰਦ (ਬਰਨਾਲਾ) ਵਿਖੇ ਹੋਵੇਗਾ।

ਪਿਛਲੀ ਖ਼ਬਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਅਗਲੀ ਖ਼ਬਰ ⭐ਮਾਣਕ-ਮੋਤੀ⭐