24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-12-2025

ਅੱਜ ਪਈ ਸੰਘਣੀ ਧੁੰਦ ਨੇ ਵਾਹਨਾਂ ਦੀ ਰਫ਼ਤਾਰ ਕੀਤੀ ਹੌਲੀ

ਢਿਲਵਾਂ, (ਕਪੂਰਥਲਾ), 12 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਜ਼ਿਲ੍ਹਾ ਕਪੂਰਥਲਾ ਦੀ ਅਗਵਾਈ ਕਰਦਾ ਅਤੇ ਮਾਝੇ ਨੂੰ ਦੁਆਬੇ ਨਾਲ ਜੋੜਨ ਵਾਲੇ ਜੀ. ਟੀ. ਰੋਡ ਢਿਲਵਾਂ ਸਮੇਤ...

ਅਜੀਤ ਡੈਸਕ 12-12-2025

ਢਿਲਵਾਂ, (ਕਪੂਰਥਲਾ), 12 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਜ਼ਿਲ੍ਹਾ ਕਪੂਰਥਲਾ ਦੀ ਅਗਵਾਈ ਕਰਦਾ ਅਤੇ ਮਾਝੇ ਨੂੰ ਦੁਆਬੇ ਨਾਲ ਜੋੜਨ ਵਾਲੇ ਜੀ. ਟੀ. ਰੋਡ ਢਿਲਵਾਂ ਸਮੇਤ ਆਸ ਪਾਸ ਦੇ ਖੇਤਰਾਂ ਵਿਚ ਅੱਜ ਸੰਘਣੀ ਧੁੰਦ ਪਈ ਹੈ ਤੇ ਇਸ ਦੌਰਾਨ ਰਾਸ਼ਟਰੀ ਰਾਜ ਮਾਰਗ ’ਤੇ ਵਾਹਨ ਚਾਲਕਾਂ ਨੂੰ ਲਾਈਟਾਂ ਜਗ੍ਹਾ ਕੇ ਹੌਲੀ ਰਫ਼ਤਾਰ ਨਾਲ ਆਪਣੀ ਮੰਜ਼ਿਲ ਵੱਲ ਵਧਣਾ ਪੈ ਰਿਹਾ ਹੈ।


ਦੱਸਣਯੋਗ ਹੈ ਕਿ ਪਿਛਲੇ ਦਿਨਾਂ ਦੌਰਾਨ ਜਿਥੇ ਚੰਗੀ ਧੁੱਪ ਨਿਕਲ ਰਹੀ ਸੀ ਤੇ ਉਥੇ ਅੱਜ ਪਈ ਧੁੰਦ ਨਾਲ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ।

ਪਿਛਲੀ ਖ਼ਬਰ ਰਾਹੁਲ ਗਾਂਧੀ ਨੇ ਕੀਤੀ ਕਾਂਗਰਸ ਸੰਸਦ ਮੈਂਬਰਾਂ ਦੀ ਮੀਟਿੰਗ ਅਗਲੀ ਖ਼ਬਰ ਸ਼ਿਵਰਾਜ ਪਾਟਿਲ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਵਲੋਂ ਦੁੱਖ ਪ੍ਰਗਟ