23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-12-2025

ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਤੁਰੰਤ ਛੁੱਟੀ ਦਾ ਐਲਾਨ

ਅੰਮ੍ਰਿਤਸਰ, 12 ਦਸੰਬਰ- ਸਕੂਲਾਂ ਨੂੰ ਆਏ ਧਮਕੀ ਭਰੇ ਈ.ਮੇਲ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਲੋਂ ਇਕ ਪੱਤਰ ਜਾਰੀ ਕਰਕੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਅਜੀਤ ਡੈਸਕ 12-12-2025

ਅੰਮ੍ਰਿਤਸਰ, 12 ਦਸੰਬਰ- ਸਕੂਲਾਂ ਨੂੰ ਆਏ ਧਮਕੀ ਭਰੇ ਈ.ਮੇਲ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਲੋਂ ਇਕ ਪੱਤਰ ਜਾਰੀ ਕਰਕੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਸਰਕਾਰ ਲਗਾਤਾਰ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਵੇ ਰਣਨੀਤੀ- ਰਾਹੁਲ ਗਾਂਧੀ ਅਗਲੀ ਖ਼ਬਰ ਧਮਕੀ ਭਰੇ ਈ.ਮੇਲ ਲਈ ਜ਼ਿੰਮੇਵਾਰ ਸਰੋਤਾਂ ਦੀ ਕੀਤੀ ਜਾ ਰਹੀ ਹੈ ਜਾਂਚ- ਪੁਲਿਸ