23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-12-2025

ਸ਼ਿਵਰਾਜ ਪਾਟਿਲ ਜੀ ਦੇ ਦਿਹਾਂਤ ’ਤੇ ਹੋਇਆ ਬਹੁਤ ਦੁੱਖ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 12 ਦਸੰਬਰ- ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦੇ ਦਿਹਾਂਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ...

ਅਜੀਤ ਡੈਸਕ 12-12-2025

ਚੰਡੀਗੜ੍ਹ, 12 ਦਸੰਬਰ- ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦੇ ਦਿਹਾਂਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਸ਼ਿਵਰਾਜ ਪਾਟਿਲ ਜੀ ਦੇ ਦਿਹਾਂਤ 'ਤੇ ਬਹੁਤ ਦੁੱਖ ਹੋਇਆ। ਪੰਜਾਬ ਦੇ ਉਪ ਮੁੱਖ ਮੰਤਰੀ ਹੋਣ ਦੇ ਨਾਤੇ, ਮੈਨੂੰ ਉਨ੍ਹਾਂ ਦੇ ਪੰਜਾਬ ਦੇ ਰਾਜਪਾਲ (2010-2015) ਦੇ ਕਾਰਜਕਾਲ ਦੌਰਾਨ ਰਾਜ ਦੇ ਮੁੱਦਿਆਂ 'ਤੇ ਕਈ ਵਾਰ ਉਨ੍ਹਾਂ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਸੂਝ-ਬੂਝ ਅਨਮੋਲ ਸੀ। ਉਨ੍ਹਾਂ ਦੇ ਪਰਿਵਾਰ ਅਤੇ ਅਜ਼ੀਜ਼ਾਂ ਪ੍ਰਤੀ ਮੇਰੀਆਂ ਦਿਲੋਂ ਸੰਵੇਦਨਾਵਾਂ।

ਪਿਛਲੀ ਖ਼ਬਰ ਵਿਨੇਸ਼ ਨੇ ਸੰਨਿਆਸ ਲਿਆ ਵਾਪਸ, 2028 ਉਲੰਪਿਕ ਵਿਚ ਖੇਡਣ ਦੀ ਪ੍ਰਗਟਾਈ ਇੱਛਾ ਅਗਲੀ ਖ਼ਬਰ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਚੌਣ ਪ੍ਰਚਾਰ ਕਰਨ ਪੁੱਜੇ ਸੁਖਬੀਰ ਸਿੰਘ ਬਾਦਲ