23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-12-2025

ਮੇਰੀ ਦਿੱਤੀ ਹੋਈ ਚਿੱਠੀ ’ਤੇ ਹੁਣ ਤੱਕ ਨਹੀਂ ਹੋਈ ਕੋਈ ਕਾਰਵਾਈ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 13 ਦਸੰਬਰ- ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ 24 ਘੰਟੇ ਤੋਂ ਵੱਧ ਸਮਾਂ ਹੋ ਗਿਆ ਹੈ ਜਦੋਂ ਮੈਂ ਰਾਜ ਚੋਣ ਕਮਿਸ਼ਨ ਨੂੰ ਪੁਲਿਸ ਵਲੋਂ ਡਰਾਉਣ-ਧਮਕਾਉਣ ਅਤੇ ਆਜ਼ਾਦ ਅਤੇ ਨਿਰਪੱਖ...

ਅਜੀਤ ਡੈਸਕ 13-12-2025

 ਚੰਡੀਗੜ੍ਹ, 13 ਦਸੰਬਰ- ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ 24 ਘੰਟੇ ਤੋਂ ਵੱਧ ਸਮਾਂ ਹੋ ਗਿਆ ਹੈ ਜਦੋਂ ਮੈਂ ਰਾਜ ਚੋਣ ਕਮਿਸ਼ਨ ਨੂੰ ਪੁਲਿਸ ਵਲੋਂ ਡਰਾਉਣ-ਧਮਕਾਉਣ ਅਤੇ ਆਜ਼ਾਦ ਅਤੇ ਨਿਰਪੱਖ ਜ਼ਿਲ੍ਹਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ ਲਈ ਧਮਕੀਆਂ ਦੀ ਸੰਬੰਧੀ ਚਿੱਠੀ ਦਿੱਤੀ ਸੀ,ਫਿਰ ਵੀ ਐਸ.ਈ.ਸੀ. ਨੇ ਕੋਈ ਕਾਰਵਾਈ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਚੁੱਪੀ ਨੇ ਪੰਜਾਬ ਦੀ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਮਾਨ ਨੂੰ ਲੋਕਤੰਤਰ ਨੂੰ ਕੁਚਲਣ ਲਈ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ-ਪ੍ਰਬੰਧਿਤ ਚੋਣਾਂ ਲਈ ਪੰਜਾਬੀ ਆਪ ਨੂੰ ਮੁਆਫ਼ ਨਹੀਂ ਕਰਨਗੇ।

ਪਿਛਲੀ ਖ਼ਬਰ ਮੈਸੀ ਨੂੰ ਦੇਖਣ ਆਏ ਫੈਨਜ਼ ਨੇ ਕੀਤਾ ਹੰਗਾਮਾ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਜ਼ਮਾਨਤ ’ਤੇ ਹੋਏ ਰਿਹਾਅ