24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-12-2025

ਆਪ ਵਲੋਂ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੂੰ ਨਿਯੁਕਤ ਕੀਤਾ ਗਿਆ ਮਾਝਾ ਜ਼ੋਨ ਲੀਗਲ ਵਿੰਗ ਦਾ ਇੰਚਾਰਜ

ਅੰਮ੍ਰਿਤਸਰ, 13 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਆਮ ਆਦਮੀ ਪਾਰਟੀ ਨੇ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਵਲੋਂ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੂੰ ਮਾਝਾ ਜ਼ੋਨ ਲੀਗਲ...

ਅਜੀਤ ਡੈਸਕ 13-12-2025

ਅੰਮ੍ਰਿਤਸਰ, 13 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਆਮ ਆਦਮੀ ਪਾਰਟੀ ਨੇ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਵਲੋਂ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੂੰ ਮਾਝਾ ਜ਼ੋਨ ਲੀਗਲ ਵਿੰਗ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹਰਪਾਲ ਸਿੰਘ ਨਿੱਜਰ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਰਵਾਨਾ ਅਗਲੀ ਖ਼ਬਰ ਪਤੀ ਵਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ