24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਅਜਨਾਲਾ ਤੇ ਬਰਨਾਲਾ ਦੇ ਪਿੰਡ ਖੁੱਡੀ ਖੁਰਦ ’ਚ ਵੋਟਿੰਗ ਸ਼ੁਰੂ

ਅਜਨਾਲਾ, ਹੰਡਿਆਇਆ (ਅੰਮ੍ਰਿਤਸਰ/ਬਰਨਾਲਾ), 14 ਦਸੰਬਰ (ਢਿੱਲੋਂ, ਖੁੱਡੀ)-ਪੰਜਾਬ ਭਰ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਦਿਨ ਚੜਦਿਆਂ...

ਅਜੀਤ ਡੈਸਕ 14-12-2025

ਅਜਨਾਲਾ, ਹੰਡਿਆਇਆ (ਅੰਮ੍ਰਿਤਸਰ/ਬਰਨਾਲਾ), 14 ਦਸੰਬਰ (ਢਿੱਲੋਂ, ਖੁੱਡੀ)-ਪੰਜਾਬ ਭਰ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਦਿਨ ਚੜਦਿਆਂ ਹੀ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਸਟੇਸ਼ਨਾਂ ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਵੋਟਿੰਗ ਪ੍ਰਕਿਰਿਆ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਖੁਰਦ ਵਿਖੇ ਸਵੇਰੇ 8 ਵਜੇ ਵੋਟਾਂ ਪੈਣ ਦਾ ਕੰਮ ਸੁਰੂ ਹੋ ਗਿਆ।

ਪਿਛਲੀ ਖ਼ਬਰ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਅੱਜ ਸੰਘਣੀ ਧੁੰਦ ਦਾ ਅਲਰਟ ਜਾਰੀ ਅਗਲੀ ਖ਼ਬਰ ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ- ਵੋਟਿੰਗ ਹੋਈ ਸ਼ੁਰੂ