24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਬਲਾਕ ਸੰਮਤੀ ਦੀ ਚੋਣ ਲੜ ਰਹੇ ਅਕਾਲੀ ਦਲ ਦੇ ਉਮੀਦਵਾਰ ਨੇ ਪਾਈ ਵੋਟ

ਗੁਰੂ ਹਰ ਸਹਾਏ, (ਫਿਰੋਜ਼ਪੁਰ), 14 ਦਸੰਬਰ (ਹਰਚਰਨ ਸਿੰਘ ਸੰਧੂ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ ਵੋਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ। ਗੁਰੂ ਹਰ ਸਹਾਏ ਹਲਕੇ ਦੇ...

ਅਜੀਤ ਡੈਸਕ 14-12-2025

ਗੁਰੂ ਹਰ ਸਹਾਏ, (ਫਿਰੋਜ਼ਪੁਰ), 14 ਦਸੰਬਰ (ਹਰਚਰਨ ਸਿੰਘ ਸੰਧੂ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ ਵੋਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ। ਗੁਰੂ ਹਰ ਸਹਾਏ ਹਲਕੇ ਦੇ ਪਿੰਡ ਕੋਹਰ ਸਿੰਘ ਵਾਲਾ ਜੋਨ ਤੋਂ ਬਲਾਕ ਸੰਮਤੀ ਦੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਵਿੰਦਰ ਸਿੰਘ ਸੰਧੂ ਨੇ ਆਪਣੇ ਪਿੰਡ ਦੇ ਬੂਥ ’ਤੇ ਪਹਿਲੀ ਵੋਟ ਪਾਈ। ਬਾਕੀ ਬੂਥਾਂ ’ਤੇ ਵੀ ਲੋਕ ਵੋਟਾਂ ਪਾਉਣ ਲਈ ਆ ਰਹੇ ਹਨ। ਪਰ ਸਵੇਰ ਵੇਲੇ ਧੁੰਦ ਕਾਰਨ ਰਫ਼ਤਾਰ ਅਜੇ ਤੱਕ ਢਿੱਲੀ ਹੈ।

ਪਿਛਲੀ ਖ਼ਬਰ ਲੁਧਿਆਣਾ ਤੇ ਨਾਭਾ ’ਚ ਵੋਟਿੰਗ ਸ਼ੁਰੂ ਅਗਲੀ ਖ਼ਬਰ ਪਿੰਡ ਖਾਨਪੁਰ ਥਿਆੜਾ ਤੇ ਐਸ.ਬੀ.ਐਸ.ਨਗਰ 'ਚ ਪੂਰੇ ਸਮੇਂ ਅਨੁਸਾਰ ਵੋਟਾਂ ਪੈਣੀਆਂ ਹੋਈਆਂ ਸ਼ੁਰੂ