24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਬਲਾਕ ਟਾਂਡਾ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਰਜਿੰਦਰ ਸਿੰਘ ਮਾਰਸ਼ਲ ਨੇ ਪਾਈ ਵੋਟ

ਟਾਂਡਾ ਉੜਮੁੜ, (ਹੁਸ਼ਿਆਰਪੁਰ), 14 ਦਸੰਬਰ (ਭਗਵਾਨ ਸਿੰਘ ਸੈਣੀ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਪੈ ਰਹੀਆਂ ਹਨ। ਬਲਾਕ ਟਾਂਡਾ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਰਜਿੰਦਰ...

ਅਜੀਤ ਡੈਸਕ 14-12-2025

ਟਾਂਡਾ ਉੜਮੁੜ, (ਹੁਸ਼ਿਆਰਪੁਰ), 14 ਦਸੰਬਰ (ਭਗਵਾਨ ਸਿੰਘ ਸੈਣੀ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਪੈ ਰਹੀਆਂ ਹਨ। ਬਲਾਕ ਟਾਂਡਾ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਰਜਿੰਦਰ ਸਿੰਘ ਮਾਰਸ਼ਲ ਨੇ ਆਪਣੀ ਵੋਟ ਪਾਈ ਅਤੇ ਉਨ੍ਹਾਂ ਸਾਰੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਸੂਬੇ ਦੇ ਵਿਕਾਸ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਅਤੇ ਅਪਣੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਣ। ਭਾਵੇਂ ਸਵੇਰੇ ਸਵੇਰੇ ਵੋਟਾਂ ਦੀ ਰਫ਼ਤਾਰ ਘੱਟ ਹੈ।

ਪਿਛਲੀ ਖ਼ਬਰ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਉਮੀਦਵਾਰਾਂ ਨੇ ਪਾਈ ਵੋਟ ਅਗਲੀ ਖ਼ਬਰ ਜਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਜੋਨ ਤਰਸਿੱਕਾ ਤੋਂ ਆਮ ਆਦਮੀ ਪਰਟੀ ਦੇ ਉਮੀਦਵਾਰ ਬਲਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਪਰਮਜੀ...