ਘੁਮਾਣ (ਬਟਾਲਾ), 14 ਦਸੰਬਰ (ਬੰਮਰਾਹ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਵੋਟਿੰਗ ਪ੍ਰਕਿਰਿਆ 8 ਵਜੇ ਸ਼ੁਰੂ ਹੋ ਗਈ । ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਲਾਈਨਾਂ ਵਿਚ ਲੱਗ ਗਏ । ਇਸ ਦੌਰਾਨ ਪੋਲਿੰਗ ਬੂਥ ਮਲੋਵਾਲੀ ਵਿਖੇ ਬਲਾਕ ਸੰਮਤੀ ਦੇ ਉਮੀਦਵਾਰ ਸੁਖਦੇਵ ਸਿੰਘ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਦਿਲਬਾਗ ਸਿੰਘ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ।
ਤਾਜ਼ਾ ਖ਼ਬਰਾਂ
Free
ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਉਮੀਦਵਾਰਾਂ ਨੇ ਪਾਈ ਵੋਟ
ਘੁਮਾਣ (ਬਟਾਲਾ), 14 ਦਸੰਬਰ (ਬੰਮਰਾਹ) - ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਵੋਟਿੰਗ ਪ੍ਰਕਿਰਿਆ 8 ਵਜੇ ਸ਼ੁਰੂ ਹੋ ਗਈ । ਲੋਕ ਆਪਣੀ...
ਅਜੀਤ ਡੈਸਕ
14-12-2025