25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਕਸਬਾ ਹਰੀਕੇ ਪੱਤਣ ਵਿਖੇ ਵੋਟਿੰਗ ਜਾਰੀ

ਹਰੀਕੇ ਪੱਤਣ, (ਤਰਨਤਾਰਨ), 14 ਦਸੰਬਰ (ਸੰਜੀਵ ਕੁੰਦਰਾ)- ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ। ਜ਼ਿਲ੍ਹਾ ਤਰਨਤਾਰਨ ਦੇ ਕਸਬਾ ਹਰੀਕੇ ਪੱਤਣ ਵਿਖੇ ਵੀ ਵੋਟਾਂ...

ਅਜੀਤ ਡੈਸਕ 14-12-2025

ਹਰੀਕੇ ਪੱਤਣ, (ਤਰਨਤਾਰਨ), 14 ਦਸੰਬਰ (ਸੰਜੀਵ ਕੁੰਦਰਾ)- ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ। ਜ਼ਿਲ੍ਹਾ ਤਰਨਤਾਰਨ ਦੇ ਕਸਬਾ ਹਰੀਕੇ ਪੱਤਣ ਵਿਖੇ ਵੀ ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋ ਗਿਆ। ਠੰਡ ਅਤੇ ਧੁੰਦ ਦਾ ਮੌਸਮ ਹੋਣ ਕਾਰਨ ਵੋਟਰਾਂ ਦਾ ਉਤਸ਼ਾਹ ਮੱਠਾ ਹੈ। ਵੋਟਰ ਸੂਚੀਆਂ ਵਿਚ ਲੋਕਾਂ ਦੇ ਨਾਮ ਨਾ ਹੋਣ ਕਾਰਨ ਵੋਟਰ ਖੱਜਲ ਖੁਆਰ ਹੋ ਰਹੇ ਹਨ।

ਪਿਛਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ ਨੇ ਪਾਈ ਆਪਣੀ ਵੋਟ ਅਗਲੀ ਖ਼ਬਰ ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ਨੇ ਪਿੰਡ ਚੜੇਵਾਨ ਵਿਖੇ ਪਾਈ ਵੋਟ