25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ ਨੇ ਪਾਈ ਆਪਣੀ ਵੋਟ

ਲਹਿਰਾਗਾਗਾ, 14 ਦਸੰਬਰ ( ਅਸ਼ੋਕ ਗਰਗ)- ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ (ਲਹਿਰਾਗਾਗਾ ) ਆਪਣੇ ਪਿੰਡ ਗਾਗਾ ਵਿਖੇ ਵੋਟ ਦਾ ਇਸਤੇਮਾਲ ਕਰਨ ਮਗਰੋਂ ਉਂਗਲ...

ਅਜੀਤ ਡੈਸਕ 14-12-2025

ਲਹਿਰਾਗਾਗਾ, 14 ਦਸੰਬਰ ( ਅਸ਼ੋਕ ਗਰਗ)- ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ (ਲਹਿਰਾਗਾਗਾ ) ਆਪਣੇ ਪਿੰਡ ਗਾਗਾ ਵਿਖੇ ਵੋਟ ਦਾ ਇਸਤੇਮਾਲ ਕਰਨ ਮਗਰੋਂ ਉਂਗਲ 'ਤੇ ਲੱਗਿਆ ਨਿਸ਼ਾਨ ਦਿਖਾਉਂਦੇ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ ਨਿਯੁਕਤ ਜ਼ਿਲਾ ਪ੍ਰਧਾਨ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਇਹਨਾਂ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ।

ਪਿਛਲੀ ਖ਼ਬਰ ਜ਼ਿਲ੍ਹਾ ਪਰਿਸ਼ਦ ਦੀ ਚੋਣ ਲੜ ਭਾਜਪਾ ਦੇ ਉਮੀਦਵਾਰ ਨੇ ਪਾਈ ਵੋਟ ਅਗਲੀ ਖ਼ਬਰ ਕਸਬਾ ਹਰੀਕੇ ਪੱਤਣ ਵਿਖੇ ਵੋਟਿੰਗ ਜਾਰੀ