25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਜ਼ੋਨ ਟਿੱਬਾ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੀ ਆਜ਼ਾਦ ਉਮੀਦਵਾਰ ਜਸਵਿੰਦਰ ਕੌਰ ਨੇ ਆਪਣੇ ਪਤੀ ਸਮੇਤ ਵੋਟ ਪਾਈ

ਸੁਲਤਾਨਪੁਰ ਲੋਧੀ,14 ਦਸੰਬਰ (ਥਿੰਦ) - ਹਲਕਾ ਸੁਲਤਾਨਪੁਰ ਲੋਧੀ ਅੰਦਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਸੀਟਾਂ ਲਈ ਵੋਟਾਂ ਪੈਣ ਦਾ ਕੰਮ ਮੱਧਮ ਰਫਤਾਰ ਨਾਲ ਸ਼ੁਰੂ ਹੋਇਆ...

ਅਜੀਤ ਡੈਸਕ 14-12-2025

ਸੁਲਤਾਨਪੁਰ ਲੋਧੀ,14 ਦਸੰਬਰ (ਥਿੰਦ) - ਹਲਕਾ ਸੁਲਤਾਨਪੁਰ ਲੋਧੀ ਅੰਦਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਸੀਟਾਂ ਲਈ ਵੋਟਾਂ ਪੈਣ ਦਾ ਕੰਮ ਮੱਧਮ ਰਫਤਾਰ ਨਾਲ ਸ਼ੁਰੂ ਹੋਇਆ। ਹਲਕੇ ਅੰਦਰ ਕਿਸੇ ਵੀ ਬੂਥ ’ਤੇ ਅਜੇ ਲਾਇਨਾਂ ਦੇਖਣ ਨੂੰ ਨਹੀਂ ਮਿਲੀਆਂ। ਜ਼ਿਲ੍ਹਾ ਪ੍ਰੀਸ਼ਦ ਜ਼ੋਨ ਟਿੱਬਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਜਸਵਿੰਦਰ ਕੌਰ ਕਾਲੇਵਾਲ ਨੇ ਆਪਣੇ ਪਤੀ ਨੰਬਰਦਾਰ ਜੋਗਾ ਸਿੰਘ ਨਾਲ਼ ਵੋਟ ਪਾਈ।ਇਸ ਸੀਟ ਤੇ ਬਹੁਤ ਹੀ ਫਸਵਾਂ ਮੁਕਾਬਲਾ ਹੈ।

ਪਿਛਲੀ ਖ਼ਬਰ ਸਵੇਰੇ 10 ਵਜੇ ਤੱਕ 81,82 ਬੂਥ ਨੰਬਰ ’ਤੇ ਸੁੰਨ ਮਸਾਨ ਅਗਲੀ ਖ਼ਬਰ ਜ਼ਿਲ੍ਹਾ ਪਰਿਸ਼ਦ ਦੀ ਚੋਣ ਲੜ ਭਾਜਪਾ ਦੇ ਉਮੀਦਵਾਰ ਨੇ ਪਾਈ ਵੋਟ