26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਪਿੰਡ ਪ੍ਰੀਤ ਨਗਰ ਦੇ ਸਰਪੰਚ ਗੈਵੀ ਨੇ ਵੋਟ ਪਾਈ

ਚੋਗਾਵਾਂ/ਅੰਮ੍ਰਿਤਸਰ, 14 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡਾਂ ਵਿੱਚ ਠੰਢ ਹੋਣ ਦੇ ਬਾਵਜੂਦ ਵੀ ਵੋਟ ਇਸਤੇਮਾਲ ਕਰਨ ਵਾਲੇ ਵੋਟਰਾਂ ਵਿਚ ਭਾਰੀ ਉਤਸ਼ਾਹ...

ਅਜੀਤ ਡੈਸਕ 14-12-2025

ਚੋਗਾਵਾਂ/ਅੰਮ੍ਰਿਤਸਰ, 14 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡਾਂ ਵਿੱਚ ਠੰਢ ਹੋਣ ਦੇ ਬਾਵਜੂਦ ਵੀ ਵੋਟ ਇਸਤੇਮਾਲ ਕਰਨ ਵਾਲੇ ਵੋਟਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਿੰਡ ਪ੍ਰੀਤ ਨਗਰ ਦੇ ਸਰਪੰਚ ਗੁਰਸੇਵਕ ਸਿੰਘ ਗੈਵੀ ਵੋਟ ਪਾਉਣ ਤੋਂ ਬਾਅਦ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਰਾਜਾ ਸਾਂਸੀ ਵਿਚੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ 2027 ਦੀਆਂ ਚੋਣਾਂ ਦਾ ਮੁੱਢ ਬੰਨਣਗੇ।

ਪਿਛਲੀ ਖ਼ਬਰ ਵੋਟਰ ਸੂਚੀਆਂ ਵਿਚ ਨਾਮ ਨਾ ਹੋਣ ਕਾਰਨ ਵੋਟਰ ਬਿਨਾਂ ਵੋਟ ਪਾਏ ਵਾਪਸ ਪਰਤੇ ਅਗਲੀ ਖ਼ਬਰ ਜੋਨ ਨੰਬਰ 7 ਰਾਏਪੁਰ ਪੀਰ ਬਖਸ਼ ਵਾਲਾ ਵਿਖੇ ਵੋਟ ਪਾਉਣ ਆਏ ਆਜ਼ਾਦ ਉਮੀਦਵਾਰ ਮਨਪ੍ਰੀਤ ਕੌਰ