26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਹੁਸ਼ਿਆਰਪੁਰ ’ਚ ਵੋਟਾਂ ਪਾਉਣ ਦਾ ਉਤਸ਼ਾਹ ਮੱਠਾ

ਹੁਸ਼ਿਆਰਪੁਰ 14 (ਬਲਜਿੰਦਰ ਪਾਲ ਸਿੰਘ)- ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਹੁਸ਼ਿਆਰਪੁਰ ਦੇ ਨਾਲ ਲੱਗਦੇ ਪਿੰਡਾਂ ਚ ਵੋਟਾਂ ਪਾਉਣ ਦਾ ਕੰਮ ਮੱਠਾ ਚੱਲ ਰਿਹਾ ਹੈ...

ਅਜੀਤ ਡੈਸਕ 14-12-2025

ਹੁਸ਼ਿਆਰਪੁਰ 14 (ਬਲਜਿੰਦਰ ਪਾਲ ਸਿੰਘ)- ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਹੁਸ਼ਿਆਰਪੁਰ ਦੇ ਨਾਲ ਲੱਗਦੇ ਪਿੰਡਾਂ ’ਚ ਵੋਟਾਂ ਪਾਉਣ ਦਾ ਕੰਮ ਮੱਠਾ ਚੱਲ ਰਿਹਾ ਹੈ ।ਪੋਲਿੰਗ ਸਟੇਸ਼ਨਾਂ ’ਤੇ ਇਕਾ ਦੁੱਕਾ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਆ ਰਹੇ ਹਨ। ਬਹੁਤੇ ਪੋਲਿੰਗ ਸਟੇਸ਼ਨਾਂ ਤੇ ਪੋਲਿੰਗ ਅਮਲੇ ਦੇ ਅਧਿਕਾਰੀ ਵਿਹਲੇ ਹੀ ਨਜ਼ਰ ਆ ਰਹੇ ਹਨ।

ਪਿਛਲੀ ਖ਼ਬਰ ਬਰਨਾਲਾ ਵਿਖੇ ਵੱਖ ਵੱਖ ਆਗੂਆਂ ਨੇ ਪਾਈ ਵੋਟ ਅਗਲੀ ਖ਼ਬਰ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਲਣ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੇ ਪਾਈ...