26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-12-2025

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਪਿੰਡ ਜਗਦੇਵ ਕਲਾਂ ਵਿਖੇ ਪਾਈ ਆਪਣੀ ਵੋਟ

ਜਗਦੇਵ ਕਲਾਂ (ਅੰਮ੍ਰਿਤਸਰ), 14 ਦਸੰਬਰ (ਸ਼ਰਨਜੀਤ ਸਿੰਘ ਗਿੱਲ) - ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ..

ਅਜੀਤ ਡੈਸਕ 14-12-2025

ਜਗਦੇਵ ਕਲਾਂ (ਅੰਮ੍ਰਿਤਸਰ), 14 ਦਸੰਬਰ (ਸ਼ਰਨਜੀਤ ਸਿੰਘ ਗਿੱਲ) - ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਆਪਣੇ ਜੱਦੀ ਪਿੰਡ ਜਗਦੇਵ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਪਣੀ ਵੋਟ ਪਾਈ ਗਈ ਅਤੇ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ ।

ਪਿਛਲੀ ਖ਼ਬਰ ਦਾਖਾ/ਮੁੱਲਾਂਪੁਰ ਸੰਮਤੀ ਜ਼ੋਨਾਂ ਤੋਂ ਅਜ਼ਾਦ ਉਮੀਦਵਾਰਾਂ ਵੋਟ ਪਾਈ ਅਗਲੀ ਖ਼ਬਰ ਬਰਨਾਲਾ ਵਿਖੇ ਵੱਖ ਵੱਖ ਆਗੂਆਂ ਨੇ ਪਾਈ ਵੋਟ